ਜੇਐੱਨਯੂਐੱਸਯੂ ਨੇ ਮੰਗਾਂ ਮੰਨਣ ਦੇ ਭਰੋੋਸੇ ਬਾਅਦ ਭੁੱਖ ਹੜਤਾਲ ਖ਼ਤਮ ਕੀਤੀ
ਨਵੀਂ ਦਿੱਲੀ, 27 ਅਗਸਤ ਇਥੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਜੇਐੱਨਯੂਐੱਸਯੂ) ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ 17 ਦਿਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਅੱਜ ਸਵੇਰੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਵਿਦਿਆਰਥੀ ਯੂਨੀਅਨ ਅਨੁਸਾਰ ਜੇਐੱਨਯੂ...
Advertisement
ਨਵੀਂ ਦਿੱਲੀ, 27 ਅਗਸਤ
ਇਥੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਵਿਦਿਆਰਥੀ ਯੂਨੀਅਨ (ਜੇਐੱਨਯੂਐੱਸਯੂ) ਨੇ ਆਪਣੀਆਂ ਮੰਗਾਂ ਦੇ ਹੱਕ ਵਿੱਚ ਯੂਨੀਵਰਸਿਟੀ ਪ੍ਰਸ਼ਾਸਨ ਵਿਰੁੱਧ 17 ਦਿਨਾਂ ਦੇ ਵਿਰੋਧ ਪ੍ਰਦਰਸ਼ਨ ਤੋਂ ਬਾਅਦ ਅੱਜ ਸਵੇਰੇ ਆਪਣੀ ਭੁੱਖ ਹੜਤਾਲ ਖ਼ਤਮ ਕਰ ਦਿੱਤੀ। ਵਿਦਿਆਰਥੀ ਯੂਨੀਅਨ ਅਨੁਸਾਰ ਜੇਐੱਨਯੂ ਪ੍ਰਸ਼ਾਸਨ ਨੇ ਉਨ੍ਹਾਂ ਦੀਆਂ ਕਈ ਮੁੱਖ ਮੰਗਾਂ ਨੂੰ ਮੰਨਣ ਦਾ ਭਰੋਸਾ ਦਿਵਾਉਣ ਤੋਂ ਬਾਅਦ ਭੁੱਖ ਹੜਤਾਲ ਖਤਮ ਕਰ ਦਿੱਤੀ ਗਈ। ਜੇਐੱਨਯੂਐੱਸਯੂ ਬਿਆਨ ਵਿੱਚ ਕਿਹਾ ਕਿ 11 ਅਗਸਤ ਨੂੰ ਅਣਮਿੱਥੇ ਸਮੇਂ ਦੀ ਭੁੱਖ ਹੜਤਾਲ ਨਾਲ ਇਹ ਪ੍ਰਦਰਸ਼ਨ ਸ਼ੁਰੂ ਹੋਇਆ ਸੀ। '
Advertisement
Advertisement
×