ਮੱਧ ਪ੍ਰਦੇਸ਼ ’ਚ ਭਾਰਤ ਜੋੜੋ ਯਾਤਰਾ: ਰਾਹੁਲ ਦੇ ਨਾਲ ਚੱਲੇ ਭੈਣ, ਜੀਜਾ ਤੇ ਭਾਣਜਾ : The Tribune India

ਮੱਧ ਪ੍ਰਦੇਸ਼ ’ਚ ਭਾਰਤ ਜੋੜੋ ਯਾਤਰਾ: ਰਾਹੁਲ ਦੇ ਨਾਲ ਚੱਲੇ ਭੈਣ, ਜੀਜਾ ਤੇ ਭਾਣਜਾ

ਮੱਧ ਪ੍ਰਦੇਸ਼ ’ਚ ਭਾਰਤ ਜੋੜੋ ਯਾਤਰਾ: ਰਾਹੁਲ ਦੇ ਨਾਲ ਚੱਲੇ ਭੈਣ, ਜੀਜਾ ਤੇ ਭਾਣਜਾ

ਬੋਰਗਾਂਵ, 24 ਨਵੰਬਰ

ਉੱਤਰ ਪ੍ਰਦੇਸ਼ ਮਾਮਲਿਆਂ ਦੀ ਇੰਚਾਰਜ ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਅੱਜ ਆਪਣੇ ਪਤੀ ਅਤੇ ਬੇਟੇ ਨਾਲ ਪਹਿਲੀ ਵਾਰ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ 'ਭਾਰਤ ਜੋੜੋ ਯਾਤਰਾ' 'ਚ ਸ਼ਾਮਲ ਹੋਈ। ਮੱਧ ਪ੍ਰਦੇਸ਼ ਦੀ ਇਸ ਯਾਤਰਾ ਦੇ ਦੂਜੇ ਦਿਨ ਰਾਹੁਲ ਨੇ ਖੰਡਵਾ ਜ਼ਿਲ੍ਹੇ ਦੇ ਬੋਰਗਾਂਵ ਤੋਂ ਪੈਦਲ ਚੱਲਣਾ ਸ਼ੁਰੂ ਕੀਤਾ। ਪ੍ਰਿਯੰਕਾ ਦੇ ਨਾਲ ਉਨ੍ਹਾਂ ਦੇ ਪਤੀ ਰਾਬਰਟ ਵਾਡਰਾ ਅਤੇ ਬੇਟੇ ਰੇਹਾਨ ਨੂੰ ਵੀ ਯਾਤਰਾ 'ਤੇ ਵਿੱਚ ਸ਼ਾਮਲ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All