ਕੰਨੜ ਅਦਾਕਾਰ ਉਮੇਸ਼ ਦਾ ਦੇਹਾਂਤ
ਕੰਨੜ ਫਿਲਮਾਂ ਦੇ ਮਸ਼ਹੂਰ ਅਦਾਕਾਰ ਐੱਮ ਐੱਸ ਉਮੇਸ਼ (80) ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ। 24 ਅਪਰੈਲ 1945 ਨੂੰ ਮੈਸੂਰ ਵਿੱਚ ਜਨਮੇ...
Advertisement
ਕੰਨੜ ਫਿਲਮਾਂ ਦੇ ਮਸ਼ਹੂਰ ਅਦਾਕਾਰ ਐੱਮ ਐੱਸ ਉਮੇਸ਼ (80) ਦਾ ਅੱਜ ਦੇਹਾਂਤ ਹੋ ਗਿਆ। ਉਹ ਲੰਮੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਪਰਿਵਾਰਕ ਸੂਤਰਾਂ ਮੁਤਾਬਕ ਉਨ੍ਹਾਂ ਨੇ ਹਸਪਤਾਲ ਵਿੱਚ ਆਖਰੀ ਸਾਹ ਲਏ। 24 ਅਪਰੈਲ 1945 ਨੂੰ ਮੈਸੂਰ ਵਿੱਚ ਜਨਮੇ ਉਮੇਸ਼ ਨੇ ਮਹਿਜ਼ ਚਾਰ ਸਾਲ ਦੀ ਉਮਰ ਵਿੱਚ ਰੰਗਮੰਚ ਰਾਹੀਂ ਅਦਾਕਾਰੀ ਸ਼ੁਰੂ ਕੀਤੀ ਸੀ। ਉਨ੍ਹਾਂ ਦਾ ਫਿਲਮੀ ਸਫ਼ਰ ਪੰਜ ਦਹਾਕਿਆਂ ਤੱਕ ਚੱਲਿਆ, ਜਿਸ ਦੌਰਾਨ ਉਨ੍ਹਾਂ 350 ਤੋਂ ਵੱਧ ਫਿਲਮਾਂ ਵਿੱਚ ਕੰਮ ਕੀਤਾ।
Advertisement
Advertisement
×

