ਰਾਮ ਮੰਦਰ ਟਰੱਸਟ ਪ੍ਰਮੁੱਖ ਨੂੰ ਕਰੋਨਾ; ਮੰਦਰ ਦੇ ਨੀਂਹ ਪੱਥਰ ਸਮਾਗਮ ਦੌਰਾਨ ਮੋਦੀ, ਯੋਗੀ ਤੇ ਮੋਹਨ ਭਾਗਵਤ ਨਾਲ ਸਟੇਜ ਕੀਤੀ ਸੀ ਸਾਂਝੀ

ਰਾਮ ਮੰਦਰ ਟਰੱਸਟ ਪ੍ਰਮੁੱਖ ਨੂੰ ਕਰੋਨਾ; ਮੰਦਰ ਦੇ ਨੀਂਹ ਪੱਥਰ ਸਮਾਗਮ ਦੌਰਾਨ ਮੋਦੀ, ਯੋਗੀ ਤੇ ਮੋਹਨ ਭਾਗਵਤ ਨਾਲ ਸਟੇਜ ਕੀਤੀ ਸੀ ਸਾਂਝੀ

ਟ੍ਰਿਬਿਊਨ ਵੈੱਬ ਡੈਸਕ

ਚੰਡੀਗੜ੍ਹ, 13 ਅਗਸਤ

ਰਾਮ ਮੰਦਰ ਟਰੱਸਟ ਦੇ ਪ੍ਰਧਾਨ ਮਹੰਤ ਨ੍ਰਿਤਿਆ ਗੋਪਾਲ ਦਾਸ ਨੂੰ ਕਰੋਨਾ ਹੋ ਗਿਆ ਹੈ। ਦਾਸ ਨੇ 5 ਅਗਸਤ ਨੂੰ ਅਯੁੱਧਿਆ ਦੇ ਰਾਮ ਮੰਦਰ ਲਈ ਕੀਤੇ ਮੁੱਖ ਸੰਮੇਲਨ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਆਰਐੱਸਐੱਸ ਮੁਖੀ ਮੋਹਨ ਭਾਗਵਤ ਨਾਲ ਸਟੇਜ ਸਾਂਝੀ ਕੀਤੀ ਸੀ। ਬਿਆਨ ਵਿੱਚ ਉੱਤਰ ਪ੍ਰਦੇਸ਼ ਸਰਕਾਰ ਨੇ ਕਿਹਾ ਕਿ ਆਦਿਤਿਆਨਾਥ ਨੇ ਮਹੰਤ ਗੋਪਾਲਦਾਸ ਦੀ ਸਿਹਤ ਸਥਿਤੀ ਦੀ ਜਾਣਕਾਰੀ ਲਈ ਹੈ। ਮੁੱਖ ਮੰਤਰੀ ਨੇ ਮਥੁਰਾ ਦੇ ਜ਼ਿਲ੍ਹਾ ਮੈਜਿਸਟਰੇਟ ਅਤੇ ਮੇਦਾਂਤਾ ਦੇ ਡਾ. ਤ੍ਰੇਹਨ ਨਾਲ ਵੀ ਗੱਲਬਾਤ ਕੀਤੀ ਹੈ ਅਤੇ ਤੁਰੰਤ ਡਾਕਟਰੀ ਸਹਾਇਤਾ ਦੀ ਮੰਗ ਕੀਤੀ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਮੁੱਖ ਖ਼ਬਰਾਂ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

ਰਾਜ ਸਭਾ ਦੇ 8 ਮੈਂਬਰ ਸਦਨ ’ਚੋਂ ਮੁਅੱਤਲ

* ਸੰਸਦ ਭਵਨ ਦੇ ਅੰਦਰ ਹੀ ਰਾਤ ਭਰ ਧਰਨੇ ’ਤੇ ਡਟੇ ਰਹੇ ਮੁਅੱਤਲ ਸੰਸਦ ਮੈ...

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

ਭਾਰਤ-ਚੀਨ ਵਿਚਾਲੇ ਫ਼ੌਜੀ ਪੱਧਰ ’ਤੇ ਛੇਵੇਂ ਗੇੜ ਦੀ ਗੱਲਬਾਤ

* ਉੱਚ ਪੱਧਰੀ ਫ਼ੌਜੀ ਮੁਲਾਕਾਤ ’ਚ ਵਿਦੇਸ਼ ਮੰਤਰਾਲੇ ਦੇ ਅਧਿਕਾਰੀ ਨੇ ਪਹਿ...

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

ਮਹਾਰਾਸ਼ਟਰ ’ਚ ਇਮਾਰਤ ਡਿੱਗਣ ਕਾਰਨ 13 ਮੌਤਾਂ

* ਮਲਬੇ ’ਚੋਂ 20 ਜਣਿਆਂ ਨੂੰ ਬਚਾਇਆ; * ਥਾਣੇ ਨੇੜੇ ਭਿਵਿੰਡੀ ਕਸਬੇ ’ਚ ...

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

ਖੇਤੀ ਬਿੱਲ 21ਵੀਂ ਸਦੀ ਦੇ ਭਾਰਤ ਦੀ ਲੋੜ: ਮੋਦੀ

* ਮੰਡੀਆਂ ਅਤੇ ਐੱਮਐੱਸਪੀ ਖ਼ਤਮ ਨਾ ਕਰਨ ਦਾ ਵਾਅਦਾ ਦੁਹਰਾਇਆ

ਸ਼ਹਿਰ

View All