ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੋਨਾ

ਤਾਮਿਲ ਨਾਡੂ ਦੇ ਰਾਜਪਾਲ ਕੋਵਿਡ-19 ਪਾਜ਼ੇਟਿਵ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੋਨਾ

ਨਵੀਂ ਦਿੱਲੀ, 2 ਅਗਸਤ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਕਰੋਨਾ ਹੋ ਗਿਆ ਹੈ। ਉਨ੍ਹਾਂ ਦਾ ਕਰੋਨਾ ਸਬੰਧੀ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਿਹਤ ਠੀਕ ਹੈ ਤੇ ਉਹ ਡਾਕਟਰ ਦੀ ਸਲਾਹ ’ਤੇ ਹਸਪਤਾਲ ਵਿੱਚ ਦਾਖਲ ਹੋ ਰਹੇ ਹਨ। ਉਨ੍ਹਾਂ ਨੇ ਬੀਤੇ ਦਿਨਾਂ ਦੌਰਾਨ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਨੂੰ ਕਰੋਨਾ ਟੈਸਟ ਕਰਵਾਉਣ ਤੇ ਇਕਾਂਤਵਾਸ ਚਲੇ ਜਾਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਤਾਮਿਲ ਨਾਡੂ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਕਰੋਨਾ ਹੋਣ ਦੀ ਪੁਸ਼ਟੀ ਹੋਈ ਹੈ।

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਸ਼ਹਿਰ

View All