DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕਸ਼ਮੀਰ: 4.2 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ

ਸ੍ਰੀਨਗਰ, 12 ਜੁਲਾਈ ਜੰਮੂ-ਕਸ਼ਮੀਰ ਵਿਚ ਅੱਜ 4.2 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਵਿਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿਚ 12:26 ਵਜੇ 4.2 ਦੀ ਤੀਬਰਤਾ ਵਾਲਾ ਭੂਚਾਲ ਆਇਆ। ਉਨ੍ਹਾਂ ਕਿਹਾ ਕਿ...
  • fb
  • twitter
  • whatsapp
  • whatsapp
Advertisement

ਸ੍ਰੀਨਗਰ, 12 ਜੁਲਾਈ

ਜੰਮੂ-ਕਸ਼ਮੀਰ ਵਿਚ ਅੱਜ 4.2 ਦੀ ਤੀਬਰਤਾ ਨਾਲ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਵਿਗਿਆਨ ਕੇਂਦਰ ਵੱਲੋਂ ਜਾਰੀ ਅੰਕੜਿਆਂ ਵਿਚ ਕਿਹਾ ਗਿਆ ਹੈ ਕਿ ਜੰਮੂ-ਕਸ਼ਮੀਰ ਵਿਚ 12:26 ਵਜੇ 4.2 ਦੀ ਤੀਬਰਤਾ ਵਾਲਾ ਭੂਚਾਲ ਆਇਆ। ਉਨ੍ਹਾਂ ਕਿਹਾ ਕਿ ਅਜੇ ਤੱਕ ਕਿਸੇ ਵੀ ਤਰ੍ਹਾਂ ਦਾ ਜਾਨੀ ਅਤੇ ਹੋਰ ਨੁਕਸਾਨ ਹੋਣ ਦੀ ਖ਼ਬਰ ਨਹੀਂ ਹੈ। -ਏਐੱਨਆਈ

Advertisement

Advertisement
×