ਕਸ਼ਮੀਰ: ਬਾਰਾਮੂਲਾ ’ਚ ਮੁਕਾਬਲੇ ਦੌਰਾਨ ਅਤਿਵਾਦੀ ਹਲਾਕ

ਕਸ਼ਮੀਰ: ਬਾਰਾਮੂਲਾ ’ਚ ਮੁਕਾਬਲੇ ਦੌਰਾਨ ਅਤਿਵਾਦੀ ਹਲਾਕ

ਸ੍ਰੀਨਗਰ, 28 ਅਕਤੂਬਰ

ਜੰਮੂ-ਕਸ਼ਮੀਰ ਦੇ ਬਾਰਾਮੂਲਾ ਜ਼ਿਲ੍ਹੇ ਵਿੱਚ ਅੱਜ ਹੋਏ ਮੁਕਾਬਲੇ ਵਿੱਚ ਅਤਿਵਾਦੀ ਮਾਰਿਆ ਗਿਆ। ਪੁਲੀਸ ਬੁਲਾਰੇ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਚੇਰਦਾਰੀ 'ਚ ਅਤਿਵਾਦੀਆਂ ਨੇ ਫੌਜ ਅਤੇ ਪੁਲੀਸ ਦੇ ਗਸ਼ਤੀ ਦਲਾਂ 'ਤੇ ਗੋਲੀਬਾਰੀ ਕੀਤੀ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਵਿਚ ਅਤਿਵਾਦੀ ਮਾਰਿਆ ਗਿਆ। ਅਤਿਵਾਦੀ ਦੀ ਲਾਸ਼ ਕੋਲੋਂ ਪਿਸਤੌਲ, ਗੋਲੀਆਂ ਅਤੇ ਹੈਂਡ ਗ੍ਰੇਨੇਡ ਮਿਲਿਆ ਹੈ। ਅਤਿਵਾਦੀ ਦੀ ਪਛਣਾ ਕੁਲਗਾਮ ਦੇ ਜਾਵੇਦ ਵਾਨੀ ਵਜੋਂ ਹੋਈ ਹੈ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਯੂਪੀਏ ਦਾ ਭਵਿੱਖ

ਯੂਪੀਏ ਦਾ ਭਵਿੱਖ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਧਰਮ ਅਤੇ ਰਵਾਇਤਾਂ ਦੀ ਸਾਂਝੀ ਤਸਵੀਰ

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਅਫ਼ਗਾਨ ਤਾਲਿਬਾਨ ਨਾਲ ਕਿੰਜ ਨਜਿੱਠੀਏ ?

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਆਪਣੇ ਘੇਰੇ ਵਾਲਿਆਂ ਦੀ ਹੋਂਦ ਦਾ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਜ਼ਮੀਨ ਆਧਾਰਿਤ ਫ਼ਸਲ ਖਰੀਦ ਬਾਰੇ ਸਵਾਲ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਤਬਾਹਕੁਨ ਨੋਟਬੰਦੀ ਅਤੇ ਸੱਤਾ ਦੀ ਸਿਆਸਤ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਕਿਸਾਨ ਸੰਘਰਸ਼ ਦੀਆਂ ਨਿਵੇਕਲੀਆਂ ਪੈੜਾਂ

ਸ਼ਹਿਰ

View All