ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਕੇਸ ’ਚ ਕਸ਼ਮੀਰੀ ਨੇਤਾ ਯਾਸੀਨ ਮਲਿਕ ਦੋਸ਼ੀ ਕਰਾਰ

ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਕੇਸ ’ਚ ਕਸ਼ਮੀਰੀ ਨੇਤਾ ਯਾਸੀਨ ਮਲਿਕ ਦੋਸ਼ੀ ਕਰਾਰ

ਨਵੀਂ ਦਿੱਲੀ, 19 ਮਈ

ਦਿੱਲੀ ਦੀ ਅਦਾਲਤ ਨੇ ਕਸ਼ਮੀਰੀ ਵੱਖਵਾਦੀ ਨੇਤਾ ਯਾਸੀਨ ਮਲਿਕ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇ ਮਾਮਲੇ ਵਿਚ ਦੋਸ਼ ਸਵੀਕਾਰ ਕਰਨ ਤੋਂ ਬਾਅਦ ਦੋਸ਼ੀ ਕਰਾਰ ਦਿੱਤਾ ਹੈ।ਵਿਸ਼ੇਸ਼ ਜੱਜ ਪ੍ਰਵੀਨ ਸਿੰਘ ਨੇ ਐੱਨਆਈਏ ਅਧਿਕਾਰੀਆਂ ਨੂੰ ਜੁਰਮਾਨਾ ਲਗਾਉਣ ਲਈ ਮਲਿਕ ਦੀ ਵਿੱਤੀ ਸਥਿਤੀ ਦਾ ਮੁਲਾਂਕਣ ਕਰਨ ਦੇ ਨਿਰਦੇਸ਼ ਦਿੱਤੇ ਅਤੇ ਸਜ਼ਾ 'ਤੇ ਬਹਿਸ ਲਈ ਕੇਸ ਦੀ ਸੁਣਵਾਈ ਲਈ 25 ਮਈ ਦਾ ਦਿਨ ਤੈਅ ਕੀਤਾ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਸ਼ਹਿਰ

View All