ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਅੰਮ੍ਰਿਤਸਰ ਤੇ ਕੱਟੜਾ ਵਿਚਾਲੇ ਸੰਪਰਕ ਬਣਨ ਨਾਲ ਸੈਰ ਸਪਾਟੇ ਨੂੰ ਮਿਲੇਗਾ ਉਤਸ਼ਾਹ

ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਰੋਡ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ: ਜਿਤੇਂਦਰ ਸਿੰਘ

ਨਵੀਂ ਦਿੱਲੀ, 23 ਨਵੰਬਰ

ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਦੱਸਿਆ ਕੱਟੜਾ-ਦਿੱਲੀ ਐਕਸਪ੍ਰੈੱਸਵੇਅ ਕੋਰਡੋਰੀ ਪ੍ਰਾਜੈਕਟ 2023 ’ਚ ਪੂਰਾ ਹੋਵੇਗਾ ਅਤੇ ਇਸ ਰੋਡ ਨਾਲ ਜੰਮੂ ਦੇ ਕੱਟੜਾ ਤੇ ਪੰਜਾਬ ਦੇ ਅੰਮ੍ਰਿਤਸਰ ਸ਼ਹਿਰਾਂ ਵਿਚਾਲੇ ਸੰਪਰਕ ਬਣਨ ਸਦਕਾ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹ ਮਿਲੇਗਾ। ਕੇਂਦਰੀ ਮੰਤਰੀ ਨੇ ਦੱਸਿਆ ਕਿ ਕਠੂਆ-ਜੰਮੂ ਹਾਈਵੇਅ ਨੂੰ ਵੀ ਚਾਰ ਤੋਂ ਛੇ ਮਾਰਗੀ ਕਰਨ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਸ੍ਰੀ ਸਿੰਘ ਨੇ ਕਿਹਾ ਕਿ ਇਹ ਪ੍ਰਾਜੈਕਟ ਧਾਰਮਿਕ ਸੈਰ-ਸਪਾਟੇ ਨੂੰ ਉਤਸ਼ਾਹਿਤ ਕਰੇਗਾ ਅਤੇ ਨਾਲ ਹੀ ਜੰਮੂ-ਕਸ਼ਮੀਰ, ਪੰਜਾਬ ਅਤੇ ਹਰਿਆਣਾ ’ਚ ਆਰਥਿਕ ਤੇ ਉਦਯੋਗਿਕ ਹੱਬਾਂ ਨੂੰ ਜੋੜਨ ’ਚ ਵੀ ਮਦਦਗਾਰ ਸਾਬਤ ਹੋਵੇਗਾ। ਇਸ ਨਾਲ ਕੱਟੜਾ ਤੋਂ ਦਿੱਲੀ ਦਾ ਸਫਰ ਲੱਗਪਗ 7 ਘੰਟਿਆਂ ਅਤੇ ਜੰਮੂ ਤੋਂ ਦਿੱਲੀ ਦਾ ਸਫਰ 6 ਘੰਟਿਆਂ ਤੋਂ ਕੁਝ ਵੱਧ ਸਮੇਂ ’ਚ ਪੂਰਾ ਸਕੇਗਾ। -ਪੀਟੀਆਈ

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਲੋਕ ਸ਼ਕਤੀ ਨਾਲ ਜਿੱਤੇਗਾ ਕਿਸਾਨ ਅੰਦੋਲਨ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਮਨੁੱਖੀ ਬਰਾਬਰੀ ਵਾਲੇ ਸਮਾਜ ਦੇ ਸਿਰਜਕ ਗੁਰੂ ਗੋਬਿੰਦ ਸਿੰਘ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਭਾਈ ਨੰਦ ਲਾਲ ਦੀ ਦ੍ਰਿਸ਼ਟੀ ’ਚ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਹਿਮਾਲੀਆ ਦਾ ਇਨਸਾਨੀ ਸੰਸਾਰ ਤੇ ਕਿਰਦਾਰ...

ਸ਼ਹਿਰ

View All