ਕੇਰਲ: ਦੋ ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਨੇ ‘ਖ਼ੁਦਕੁਸ਼ੀ’ ਕੀਤੀ

ਕੇਰਲ: ਦੋ ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਨੇ ‘ਖ਼ੁਦਕੁਸ਼ੀ’ ਕੀਤੀ

ਤਿਰੂਵਨੰਤਪੁਰਮ, 2 ਜੁਲਾਈ

ਨੇੜਲੇ ਕਾਲੰਬਲਮ ਵਿੱਚ ਅੱਜ ਸਵੇਰੇ ਦੋ ਨਾਬਾਲਗ ਬੱਚਿਆਂ ਸਮੇਤ ਪਰਿਵਾਰ ਦੇ ਪੰਜ ਮੈਂਬਰ ਘਰ ਵਿੱਚ ਮ੍ਰਿਤ ਮਿਲੇ। ਘਰ ਦਾ ਮਾਲਕ ਜਿੱਥੇ ਕਮਰੇ ਵਿੱਚ ਲਟਕਦਾ ਮਿਲਿਆ, ਉੱਥੇ ਬਾਕੀ ਚਾਰ ਮੈਂਬਰਾਂ ਦੀਆਂ ਲਾਸ਼ਾਂ ਜ਼ਮੀਨ ’ਤੇ ਪਈਆਂ ਸਨ। ਇਨ੍ਹਾਂ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਮ੍ਰਿਤਕਾਂ ਵਿੱਚ ਘਰ ਦਾ ਮਾਲਕ, ਉਸ ਦੀ ਪਤਨੀ ਅਤੇ ਦੋ ਬੱਚਿਆਂ ਤੋਂ ਇਲਾਵਾ ਪਰਿਵਾਰ ਦੀ ਇੱਕ ਹੋਰ ਔਰਤ ਰਿਸ਼ਤੇਦਾਰ ਵੀ ਸ਼ਾਮਲ ਹੈ। ਪੁਲੀਸ ਮੁਤਾਬਕ ਮੌਕਾ-ਏ-ਵਾਰਦਾਤ ਤੋਂ ਮਾਮਲਾ ਖ਼ੁਦਕੁਸ਼ੀ ਦਾ ਲੱਗਦਾ ਹੈ ਕਿਉਂਕਿ ਪਰਿਵਾਰ ਕੁਝ ਆਰਥਿਕ ਤੌਰ ’ਤੇ ਤੰਗ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਖੇਤੀਬਾੜੀ ਬਾਰੇ ਕੇਂਦਰ ਸਰਕਾਰ ਦੀ ਪਹੁੰਚ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਦੁਆਬੇ ਤੋਂ ਮਾਲਵੇ ਤੱਕ

ਦੁਆਬੇ ਤੋਂ ਮਾਲਵੇ ਤੱਕ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਔਰਤਾਂ ਦੇ ਅਧਿਕਾਰਾਂ ਦਾ ਮਸਲਾ

ਸ਼ਹਿਰ

View All