ਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ : The Tribune India

ਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਖੜਗੇ ਨੇ ਰਾਜ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ

ਨਵੀਂ ਦਿੱਲੀ, 1 ਅਕਤੂਬਰ

ਕਾਂਗਰਸ ਦੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਨੇ ਰਾਜ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਸ੍ਰੀ ਖੜਗੇ ਨੇ ਇਹ ਕਦਮ ਕੁੱਲ ਹਿੰਦ ਕਾਂਗਰਸ ਕਮੇਟੀ (ਏਆਈਸੀਸੀ) ਦੇ ਪ੍ਰਧਾਨ ਦੇ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਇਕ ਦਿਨ ਬਾਅਦ ਚੁੱਕਿਆ ਹੈ। ਸ੍ਰੀ ਖੜਗੇ (80) ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਦੌੜ 'ਚ ਸੀਨੀਅਰ ਨੇਤਾ ਪੀ.ਚਿਦੰਬਰਮ ਅਤੇ ਦਿਗਵਿਜੇ ਸਿੰਘ ਸਭ ਤੋਂ ਅੱਗੇ ਮੰਨੇ ਜਾ ਰਹੇ ਹਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਕਰਤਾਰਪੁਰ ਸਾਹਿਬ ਦੇ ਦਰਸ਼ਨ-ਦੀਦਾਰੇ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਲੜਖੜਾ ਰਹੀ ਕੈਨੇਡਾ ਦੀ ਰੀਅਲ ਅਸਟੇਟ

ਬੇਹਿਸਾਬ ਲਾਲਚ ਦੇ ਘੁੱਟ

ਬੇਹਿਸਾਬ ਲਾਲਚ ਦੇ ਘੁੱਟ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਭਾਰਤੀ ਅਰਥਚਾਰਾ ਸਵਾਲਾਂ ਦੇ ਘੇਰੇ ’ਚ

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਸੰਵਿਧਾਨਕ ਹੱਕ ਅਤੇ ਅਦਾਲਤਾਂ ਦੇ ਫਰਜ਼

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਭਾਰਤ ਦੀ ਕਿਰਤ ਸ਼ਕਤੀ ਦਾ ਸੰਕਟ

ਸ਼ਹਿਰ

View All