DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਕੈਨੇਡਾ ’ਚ ਮਾਰੇ ਗਏ ਭਾਰਤੀ ਵਿਦਿਆਰਥੀ ਦਾ ਕਾਤਲ ਕਾਬੂ

ਪੀਲ ਪੁਲੀਸ ਨੇ ਕੁਝ ਦਿਨ ਪਹਿਲਾਂ ਟਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਸ਼ਿਵਾਂਕ ਅਵਸਥੀ (21) ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਲਾਇਆ ਜਾ ਸਕਿਆ ਕਿ ਕਾਲੇ ਮੂਲ ਦੇ...

  • fb
  • twitter
  • whatsapp
  • whatsapp
Advertisement
ਪੀਲ ਪੁਲੀਸ ਨੇ ਕੁਝ ਦਿਨ ਪਹਿਲਾਂ ਟਰਾਂਟੋ ਯੂਨੀਵਰਸਿਟੀ ਦੇ ਸਕਾਰਬਰੋ ਕੈਂਪਸ ਵਿੱਚ ਮਾਰੇ ਗਏ ਭਾਰਤੀ ਵਿਦਿਆਰਥੀ ਸ਼ਿਵਾਂਕ ਅਵਸਥੀ (21) ਦੇ ਕਾਤਲ ਨੂੰ ਗ੍ਰਿਫਤਾਰ ਕਰ ਲਿਆ ਹੈ, ਪਰ ਅਜੇ ਤੱਕ ਇਹ ਪਤਾ ਨਹੀਂ ਲਾਇਆ ਜਾ ਸਕਿਆ ਕਿ ਕਾਲੇ ਮੂਲ ਦੇ ਮੁਲਜਮ ਵਲੋਂ ਕਿਸ ਕਾਰਨ ਅਵਸਥੀ ਦੀ ਜਾਨ ਲਈ ਗਈ।
ਜ਼ਿਕਰਯੋਗ ਹੈ ਕਿ ਘਟਨਾ ਮੌਕੇ ਯੂਨੀਵਰਸਿੱਟੀ ਕੈਂਪਸ ਵਿੱਚ ਪੁਲੀਸ ਮੌਕੇ ’ਤੇ ਪਹੁੰਚ ਗਈ ਸੀ, ਪਰ ਵਿਦਿਆਰਥੀ ਦੀ ਮੌਤ ਹੋ ਚੁੱਕੀ ਸੀ। ਜਾਣਕਾਰੀ ਅਨੁਸਾਰ ਮੌਕੇ ਤੋਂ ਮੁਲਜਮ ਦੀ ਪਛਾਣ ਦੇ ਕੁਝ ਸਬੂਤ ਪੁਲੀਸ ਦੇ ਹੱਥ ਲੱਗੇ ਸਨ, ਜਿਸਦੇ ਅਧਾਰ ‘ਤੇ ਉਸ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਸ਼ਿਵਾਂਕ ਅਵਸਥੀ ਦੀ ਫਾਈਲ ਫੋਟੋ

Advertisement
Advertisement
×