DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

Ladakh ਦੇ LG ਕਵਿੰਦਰ ਗੁਪਤਾ ਵੱਲੋਂ ਅਸਤੀਫ਼ਾ

ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਕਵਿੰਦਰ ਗੁਪਤਾ ਜੰਮੂ-ਕਸ਼ਮੀਰ ਦੇ ਸੀਨੀਅਰ ਭਾਜਪਾ ਆਗੂ ਹਨ ਅਤੇ ਇਸ...

  • fb
  • twitter
  • whatsapp
  • whatsapp
Advertisement

ਕੇਂਦਰ ਸ਼ਾਸਤ ਪ੍ਰਦੇਸ਼ ਲੱਦਾਖ ਦੇ ਲੈਫਟੀਨੈਂਟ ਗਵਰਨਰ ਕਵਿੰਦਰ ਗੁਪਤਾ ਨੇ ਵੀਰਵਾਰ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਅਨੁਸਾਰ ਉਨ੍ਹਾਂ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ਦਿੱਤਾ ਹੈ। ਕਵਿੰਦਰ ਗੁਪਤਾ ਜੰਮੂ-ਕਸ਼ਮੀਰ ਦੇ ਸੀਨੀਅਰ ਭਾਜਪਾ ਆਗੂ ਹਨ ਅਤੇ ਇਸ ਤੋਂ ਪਹਿਲਾਂ ਮਹਿਬੂਬਾ ਮੁਫ਼ਤੀ ਦੀ ਸਰਕਾਰ ਵਿੱਚ ਉਪ ਮੁੱਖ ਮੰਤਰੀ ਵਜੋਂ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਜੁਲਾਈ 2025 ਵਿੱਚ ਬ੍ਰਿਗੇਡੀਅਰ ਬੀ.ਡੀ. ਮਿਸ਼ਰਾ ਦੀ ਜਗ੍ਹਾ ਲੱਦਾਖ ਦਾ ਲੈਫਟੀਨੈਂਟ ਗਵਰਨਰ ਨਿਯੁਕਤ ਕੀਤਾ ਗਿਆ ਸੀ।

Advertisement
Advertisement
×