ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਲਖੀਮਪੁਰ ਖੀਰੀ ਹਿੰਸਾ: ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ’ਚ ਵਾਧਾ

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ ਦੀ ਮਿਆਦ 26 ਸਤੰਬਰ ਤੱਕ ਵਧਾ ਦਿੱਤੀ ਹੈ। ਬੈਂਚ ਨੇ ਕਿਹਾ ਕਿ...
Advertisement

ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਲਖੀਮਪੁਰ ਖੀਰੀ ਹਿੰਸਾ ਕੇਸ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਕੁਮਾਰ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੂੰ ਦਿੱਤੀ ਅੰਤਰਿਮ ਜ਼ਮਾਨਤ ਦੀ ਮਿਆਦ 26 ਸਤੰਬਰ ਤੱਕ ਵਧਾ ਦਿੱਤੀ ਹੈ। ਬੈਂਚ ਨੇ ਕਿਹਾ ਕਿ ਕੇਸ ਦਾ ਟਰਾਇਲ ਜਾਰੀ ਹੈ ਤੇ ਕੇਸ ਦੀ ਸੁਣਵਾਈ ਮੁਲਤਵੀ ਕਰ ਦਿੱਤੀ। ਇਸ ਤੋਂ ਪਹਿਲਾਂ ਸਿਖਰਲੀ ਕੋਰਟ ਨੇ 24 ਅਪਰੈਲ ਨੂੰ ਕਿਹਾ ਸੀ ਕਿ ਟਰਾਇਲ ਕੋਰਟ ਨੂੰ ਇਸ ਕੇਸ ਦੀ ਨਿਯਮਤ ਅਧਾਰ ’ਤੇ ਸੁਣਵਾਈ ਕਰਨ ਲਈ ਕਹਿਣਾ ਸੰਭਵ ਨਹੀਂ ਹੈ, ਕਿਉਂਕਿ ਇਸ ਨਾਲ ਹੋਰਨਾਂ ਬਕਾਇਆ ਕੇਸਾਂ ’ਤੇ ਅਸਰ ਪੈ ਸਕਦਾ ਹੈ। -ਪੀਟੀਆਈ

Advertisement
Advertisement
Tags :
ਆਸ਼ੀਸ਼ਹਿੰਸਾਖੀਰੀਜ਼ਮਾਨਤਮਿਸ਼ਰਾਲਖੀਮਪੁਰਵਾਧਾ