
ਲਖੀਮਪੁਰ ਖੀਰੀ, 1 ਫਰਵਰੀ
ਲਖੀਮਪੁਰ ਖੀਰੀ ਵਿੱਚ 3 ਅਕਤੂਬਰ 2021 ਨੂੰ ਵਾਪਰੀ ਘਟਨਾ ਨਾਲ ਸਬੰਧਤ ਤਿੰਨ ਹੋਰ ਕਿਸਾਨਾਂ ਨੂੰ ਅਦਾਲਤ ਨੇ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਹੈ। ਇਸ ਤਰ੍ਹਾਂ ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਕਮਲਜੀਤ ਸਿੰਘ ਜੇਲ੍ਹ ਵਿੱਚੋਂ ਰਿਹਾਅ ਹੋ ਗਏ ਹਨ ਜਦੋਂ ਕਿ ਇਸ ਕੇਸ ਨਾਲ ਸਬੰਧਤ ਵਚਿੱਤਰ ਸਿੰਘ ਮੰਗਲਵਾਰ ਸ਼ਾਮ ਨੂੰ ਰਿਹਾਅ ਹੋ ਗਿਆ ਸੀ। -ਪੀਟੀਆਈ
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ