
ਨਵੀਂ ਦਿੱਲੀ, 25 ਮਾਰਚ
ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਮੁਖੀ ਲਾਲੂ ਪ੍ਰਸਾਦ ਯਾਦਵ ਦੀ ਬੇਟੀ ਅਤੇ ਰਾਜ ਸਭਾ ਮੈਂਬਰ ਮੀਸਾ ਭਾਰਤੀ ਨੂੰ ਕਥਿਤ ਨੌਕਰੀ ਬਦਲੇ ਜ਼ਮੀਨ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਪੁੱਛ ਪੜਤਾਲ ਲਈ ਅੱਜ ਇੱਥੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਅੱਗੇ ਪੇਸ਼ ਹੋਈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ