ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਲੈਫਟੀਨੈਂਟ ਜਨਰਲ ਗੁਰਮੀਤ ਸਿੰਘ ਨੇ ਉੱਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਉੱਤਰਾਖੰਡ ਨੇ ਨਵੇਂ ਰਾਜਪਾਲ ਨਾਲ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ।

ਦੇਹਰਾਦੂਨ, 15 ਸਤੰਬਰਲੈਫਟੀਨੈਂਟ ਜਨਰਲ (ਸੇਵਾਮੁਕਤ) ਗੁਰਮੀਤ ਸਿੰਘ ਨੇ ਅੱਜ ਉਤਰਾਖੰਡ ਦੇ ਨਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਉੱਤਰਾਖੰਡ ਹਾਈ ਕੋਰਟ ਦੇ ਚੀਫ ਜਸਟਿਸ ਆਰਐੱਸ ਚੌਹਾਨ ਨੇ ਰਾਜ ਭਵਨ ਵਿੱਚ ਸਾਦੇ ਸਮਾਰੋਹ ਵਿੱਚ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ। ਨਵੇਂ ਰਾਜਪਾਲ ਦੇ ਸਹੁੰ ਚੁੱਕ ਸਮਾਗਮ ਵਿੱਚ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ, ਉਨ੍ਹਾਂ ਦੇ ਮੰਤਰੀ ਮੰਡਲ ਦੇ ਮੈਂਬਰ, ਮੁੱਖ ਸਕੱਤਰ ਐੱਸਐੱਸ ਸੰਧੂ, ਪੁਲੀਸ ਡਾਇਰੈਕਟਰ ਜਨਰਲ ਅਸ਼ੋਕ ਕੁਮਾਰ ਅਤੇ ਕਈ ਸੀਨੀਅਰ ਅਧਿਕਾਰੀ ਅਤੇ ਪਤਵੰਤੇ ਹਾਜ਼ਰ ਸਨ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਸਿੱਖਿਆ ਦਾ ਮਕਸਦ ਤੇ ਦਰਜਾਬੰਦੀ ਦਾ ਸਵਾਲ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਆਜ਼ਾਦੀ ਘੁਲਾਟੀਏ ਪ੍ਰੇਮਦੱਤ ਵਰਮਾ ਨੂੰ ਯਾਦ ਕਰਦਿਆਂ

ਭੈਅ ਦਾ ਸਾਮਰਾਜ

ਭੈਅ ਦਾ ਸਾਮਰਾਜ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਕਿਉਂ ਹੈ ਸਿਹਤ ਉੱਪਰ ਬਿਮਾਰੀ ਦੀ ਸਰਦਾਰੀ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਸੰਸਾਰ ਪ੍ਰਸੰਨਤਾ ਦਰਜਾਬੰਦੀ ਵਿਚ ਭਾਰਤ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਆਰਥਿਕ ਨਾ-ਬਰਾਬਰੀ ਜਮਹੂਰੀਅਤ ਲਈ ਖ਼ਤਰਾ

ਸ਼ਹਿਰ

View All