ਹੈਦਰਾਬਾਦ, 20 ਜੂਨਕਰੋਨਾ ਦਾ ਕਹਿਣ ਘਟਣ ਦੇ ਮੱਦੇਨਜ਼ਰ ਤਿਲੰਗਾਨਾ ਸਰਕਾਰ ਨੇ ਰਾਜ ਵਿਚ ਤਾਲਾਬੰਦੀ ਪਾਬੰਦੀਆਂ ਨੂੰ ਪੂਰੀ ਤਰ੍ਹਾਂ ਹਟਾਉਣ ਦਾ ਫੈਸਲਾ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਰਾਜ ਸਰਕਾਰ ਨੇ 1 ਜੁਲਾਈ ਤੋਂ ਸਕੂਲ ਅਤੇ ਕਾਲਜ ਮੁੜ ਖੋਲ੍ਹਣ ਦੀ ਆਗਿਆ ਦੇ ਦਿੱਤੀ ਹੈ। ਵਿਦਿਆਰਥੀਆਂ ਨੂੰ ਰਾਜ ਦੇ ਸਾਰੇ ਵਿਦਿਅਕ ਅਦਾਰਿਆਂ ਵਿੱਚ ਕਲਾਸਾਂ ਵਿੱਚ ਜਾਣ ਦੀ ਆਗਿਆ ਦਿੱਤੀ ਜਾਏਗੀ।