ਲੋਕ ਸਭਾ ਚੋਣਾਂ: ਚੋਣ ਕਮਿਸ਼ਨ ਵੱਲੋਂ ਆਂਧਰਾ ਪ੍ਰਦੇਸ਼ ਦਾ ਦੌਰਾ ਸੋਮਵਾਰ ਨੂੰ
ਆਂਧਰਾ ਪ੍ਰਦੇਸ਼ ’ਚ ਲੋਕ ਸਭਾ ਤੇ ਵਿਧਾਨ ਸਭਾ ਚੋਣਾਂ ਇਕੱਠਿਆਂ ਹੋਣ ਦੀ ਸੰਭਾਵਨਾ
Advertisement
ਨਵੀਂ ਦਿੱਲੀ, 7 ਜਨਵਰੀ
ਅਪਰੈਲ ਮਈ ’ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਮੁੱਖ ਚੋਣ ਕਮਿਸ਼ਨ ਅਤੇ ਦੋ ਹੋਰ ਅਧਿਕਾਰੀ ਆਂਧਰਾ ਪ੍ਰਦੇਸ਼ ਦਾ ਦੌਰਾ ਕਰਨਗੇ। ਆਂਧਰਾ ਪ੍ਰਦੇਸ਼ ’ਚ ਲੋਕ ਸਭਾ ਅਤੇ ਵਿਧਾਨ ਸਭਾ ਦੋਵੇਂ ਚੋਣਾਂ ਇਕੱਠੀਆਂ ਹੋਣ ਦੀ ਸੰਭਾਵਨਾ ਹੈ। ਅਧਿਕਾਰੀਆਂ ਮੁਤਾਬਕ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਅਤੇ ਹੋਰ ਅਧਿਕਾਰੀ ਅੱਠ ਜਨਵਰੀ ਨੂੰ ਆਂਧਰ ਪ੍ਰਦੇਸ਼ ਪਹੁੰਚਣਗੇ।
Advertisement
Advertisement
Advertisement
×

