ਲੋਕ ਸਭਾ ਵੱਲੋਂ ਵਿਵਾਦਿਤ ਖੇਤੀ ਬਿੱਲ ਪਾਸ

ਵਿਰੋਧੀ ਧਿਰਾਂ ਵੱਲੋਂ ਵਾਕਆਊਟ

ਲੋਕ ਸਭਾ ਵੱਲੋਂ ਵਿਵਾਦਿਤ ਖੇਤੀ ਬਿੱਲ ਪਾਸ

ਨਵੀਂ ਦਿੱਲੀ, 17 ਸਤੰਬਰ

ਸਰਕਾਰ ’ਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਤੇ ਹੋਰਨਾਂ ਵਿਰੋਧੀ ਪਾਰਟੀਆਂ ਦੇ ਵਿਰੋਧ ਦੇ ਬਾਵਜੂਦ ਕੇਂਦਰ ਸਰਕਾਰ ਨੇ ਅੱਜ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਪ੍ਰਮੋਸ਼ਨ ਐਂਡ ਫੈਸਿਲੀਟੇਸ਼ਨ ਬਿੱਲ ਸਮੇਤ ਦੋ ਖੇਤੀ ਬਿਲਾਂ ਨੂੰ ਜ਼ੁਬਾਨੀ ਵੋਟ ਨਾਲ ਪਾਸ ਕਰ ਦਿੱਤਾ। ਵਿਰੋਧੀ ਧਿਰਾਂ ਨੇ ਜਿੱਥੇ ਬਿਲਾਂ ’ਤੇ ਚਰਚਾ ਦੌਰਾਨ ਇਸ ਦਾ ਜ਼ੋਰਦਾਰ ਵਿਰੋਧ ਕੀਤਾ, ਉਥੇ ਜ਼ੁਬਾਨੀ ਵੋਟਿੰਗ ਦੌਰਾਨ ਸੱਤਾਧਾਰੀ ਧਿਰ ਨੂੰ ਛੱਡ ਕੇ ਵੱਡੀ ਗਿਣਤੀ ਮੈਂਬਰ ਵਾਕਆਊਟ ਕਰ ਗਏ। ਇਸ ਤੋਂ ਪਹਿਲਾਂ ਬਿਲਾਂ ’ਤੇ ਵਿਚਾਰ ਚਰਚਾ ਦੌਰਾਨ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਕਿਹਾ ਕਿ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ ਪ੍ਰਬੰਧ ਜਾਰੀ ਰਹੇਗਾ ਤੇ ਸਰਕਾਰ ਵੱਲੋਂ ਤਜਵੀਜ਼ਤ ਖੇਤੀ ਬਿਲਾਂ ਨਾਲ ਇਸ ਪ੍ਰਬੰਧ ’ਤੇ ਕੋਈ ਫਰਕ ਨਹੀਂ ਪਏਗਾ। ਤੋਮਰ ਨੇ ਲੋਕ ਸਭਾ ਵਿੱਚ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ (ਪ੍ਰਮੋਸ਼ਨ ਤੇ ਫੈਸਿਲੀਟੇਸ਼ਨ) ਬਿੱਲ 2020 ਤੇ ਕਿਸਾਨ (ਸ਼ਸਕਤੀਕਰਨ ਤੇ ਸੁਰੱਖਿਆ) ਐਗਰੀਮੈਂਟ ਔਨ ਪ੍ਰਾਈਸ ਐਸ਼ੋਰੈਂਸ ਐਂਡ ਫਾਰਮ ਸਰਵਸਿਜ਼ ਬਿਲ 2020 ਰੱਖਦਿਆਂ ਕਿਹਾ ਕਿ ਇਨ੍ਹਾਂ ਬਿਲਾਂ ਦਾ ਮੁੱਖ ਮੰਤਵ ਖੇਤੀ ਨੂੰ ਲਾਹੇਵੰਦਾ ਬਣਾਉਣਾ ਹੈ। ਉਨ੍ਹਾਂ ਸਦਨ ਨੂੰ ਭਰੋਸਾ ਦਿੱਤਾ ਕਿ ਤਜਵੀਜ਼ਤ ਕਾਨੂੰਨ ਰਾਜਾਂ ਦੇ ਐਗਰੀਕਲਚਰ ਪ੍ਰੋਡਿਊਸ ਮਾਰਕੀਟਿੰਗ ਕਮੇਟੀ (ੲੇਪੀਐੱਮਸੀ) ਐਕਟ ’ਚ ਦਖ਼ਲ ਨਹੀਂ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਸਰਹਿੰਦ ਦੇ ਮਕਬਰੇ

ਸਰਹਿੰਦ ਦੇ ਮਕਬਰੇ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਕਿਸਾਨ ਅੰਦੋਲਨ ਦੀ ਪ੍ਰਾਪਤੀ

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪੰਜਾਬ ਵੱਲ ਵੇਖ ਰਿਹੈ ਸਾਰਾ ਦੇਸ਼

ਪਰਵਾਸੀ ਕਾਵਿ

ਪਰਵਾਸੀ ਕਾਵਿ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਸੁਰਖ਼ ਮੌਸਮਾਂ ਦੀ ਉਡੀਕ ਦਾ ਕਵੀ: ਕੁਲਵਿੰਦਰ

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਲੰਡਨ ਬਰਿੱਜ ਇਜ਼ ਫਾਲਿੰਗ ਡਾਊਨ...

ਮੁੱਖ ਖ਼ਬਰਾਂ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

ਕਿਸਾਨਾਂ ਨੇ ਰੇਲ ਮਾਰਗ ਖੋਲ੍ਹੇ

28 ਥਾਵਾਂ ’ਤੇ ਮੋਰਚੇ 15 ਦਿਨਾਂ ਲਈ ਮੁਲਤਵੀ; ਅੰਮ੍ਰਿਤਸਰ ਰੇਲ ਮਾਰਗ ’ਤ...

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਭਾਜਪਾ ਦੀ ‘ਦਲਿਤ ਇਨਸਾਫ਼ ਯਾਤਰਾ’ ਪੁਲੀਸ ਨੇ ਰੋਕੀ

ਅਸ਼ਵਨੀ ਸ਼ਰਮਾ ਤੇ ਸਾਂਪਲਾ ਸਮੇਤ ਦਰਜਨਾਂ ਭਾਜਪਾ ਆਗੂ ਹਿਰਾਸਤ ’ਚ ਲਏ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਘਾਟੇ ਤੋਂ ਪ੍ਰੇਸ਼ਾਨ ਵਪਾਰੀ ਵੱਲੋਂ ਤਿੰਨ ਜੀਆਂ ਦੀ ਹੱਤਿਆ ਮਗਰੋਂ ਖ਼ੁਦਕੁਸ਼ੀ

ਪੁਲੀਸ ਵੱਲੋਂ ਖ਼ੁਦਕੁਸ਼ੀ ਨੋਟ ਬਰਾਮਦ; ਕਰਜ਼ੇ ਤੇ ਕੰਮ ਨਾ ਚੱਲਣ ਕਾਰਨ ਰਹ...

ਸ਼ਹਿਰ

View All