ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮੱਧ ਪ੍ਰਦੇਸ਼: ਕਬਾਇਲੀ ਨੌਜਵਾਨ ’ਤੇ ਪਿਸ਼ਾਬ ਕਰਨ ਵਾਲਾ ਗ੍ਰਿਫ਼ਤਾਰ, ਐੱਨਐੱਸਏ ਲਾੳੁਣ ਦੀ ਤਿਆਰੀ

ਭੁਪਾਲ, 5 ਜੁਲਾਈ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ 'ਚ ਕਬਾਇਲੀ ਨੌਜਵਾਨ 'ਤੇ ਪਿਸ਼ਾਬ ਕਰਨ ਵਾਲੇ ਨੂੰ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ। ਸੂਬੇ ਦੇ ਮੁੱਖ ਮੰਤਰੀ ਦਫ਼ਤਰ ਦੇ  ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪ੍ਰਵੇਸ਼ ਸ਼ੁਕਲਾ ਵਜੋਂ ਕੀਤੀ...
Advertisement

ਭੁਪਾਲ, 5 ਜੁਲਾਈ

Advertisement

ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ 'ਚ ਕਬਾਇਲੀ ਨੌਜਵਾਨ 'ਤੇ ਪਿਸ਼ਾਬ ਕਰਨ ਵਾਲੇ ਨੂੰ ਦੇਰ ਰਾਤ ਗਿ੍ਫ਼ਤਾਰ ਕਰ ਲਿਆ ਗਿਆ। ਸੂਬੇ ਦੇ ਮੁੱਖ ਮੰਤਰੀ ਦਫ਼ਤਰ ਦੇ  ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਪ੍ਰਵੇਸ਼ ਸ਼ੁਕਲਾ ਵਜੋਂ ਕੀਤੀ ਗਈ ਹੈ ਅਤੇ ਉਸ ਖਿਲਾਫ ਧਾਰਾ 294 ਅਤੇ 504 ਅਤੇ ਅਨੁਸੂਚਿਤ ਜਾਤੀ ਅਤੇ ਅਨੁਸੂਚਿਤ ਜਨਜਾਤੀ (ਅੱਤਿਆਚਾਰ ਰੋਕੂ) ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸਖ਼ਤ ਕੌਮੀ ਸੁਰੱਖਿਆ ਕਾਨੂੰਨ(ਐੱਨਐੱਸਏ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਬਾਇਲੀ ਨੌਜਵਾਨ 'ਤੇ ਪਿਸ਼ਾਬ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਪੁਲੀਸ ਨੇ ਇਸ ਸਬੰਧ 'ਚ ਮਾਮਲਾ ਦਰਜ ਕੀਤਾ ਸੀ।

Advertisement
Tags :
ਐੱਨਐੱਸਏਕਬਾਇਲੀਕਬਾਇਲੀ ’ਤੇ ਪਿਸ਼ਾਬਗ੍ਰਿਫ਼ਤਾਰਤਿਆਰੀਨੌਜਵਾਨਪਿਸ਼ਾਬਪ੍ਰਦੇਸ਼:ਲਾੳੁਣਵਾਲਾ
Show comments