ਮੱਧ ਪ੍ਰਦੇਸ਼: ਭਾਰਤੀ ਹਵਾਈ ਫ਼ੌਜ ਦਾ ਲੜਾਕੂ ਜਹਾਜ਼ ਕਰੈਸ਼, ਪਾਇਲਟ ਸੁਰੱਖਿਅਤ

ਗਵਾਲੀਅਰ, 21 ਅਕਤੂਬਰ

ਭਾਰਤੀ ਹਵਾਈ ਫ਼ੌਜ ਦਾ ਲੜਾਕੂ ਹਵਾਈ ਜਹਾਜ਼ ਮਿਰਾਜ ਅੱਜ ਸਵੇਰੇ ਮੱਧ ਪ੍ਰਦੇਸ਼ ਦੇ ਭਿੰਡ ਜ਼ਿਲ੍ਹੇ 'ਚ ਹਾਦਸਾਗ੍ਰਸਤ ਹੋ ਗਿਆ। ਐੱਸਪੀ ਮਨੋਜ ਕੁਮਾਰ ਸਿੰਘ ਨੇ ਦੱਸਿਆ ਕਿ ਭਾਰਤੀ ਹਵਾਈ ਫ਼ੌਜ ਦਾ ਜਹਾਜ਼ ਭਿੰਡ ਜ਼ਿਲ੍ਹੇ ਤੋਂ ਅੱਠ ਕਿਲੋਮੀਟਰ ਦੂਰ ਮਾਨਕਾ ਬਾਗ ਨਾਂ ਦੇ ਪਿੰਡ ਵਿੱਚ ਹਾਦਸਾਗ੍ਰਸਤ ਹੋ ਗਿਆ। ਕਰੈਸ਼ ਹੁੰਦੇ ਹੀ ਜਹਾਜ਼ ਨੂੰ ਅੱਗ ਲੱਗ ਗਈ ਪਰ ਪਾਇਲਟ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਬਿਜਲੀ ਸੋਧ ਬਿਲ ਰਾਹੀਂ ਕੇਂਦਰੀਕਰਨ ਤੇ ਨਿੱਜੀਕਰਨ

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਆਜ਼ਾਦੀ, ਪ੍ਰਾਪਤੀਆਂ ਅਤੇ ਲੋਕ ਸੰਘਰਸ਼

ਸਾਂਝ ਤੇ ਅਮਨ ਦੀ ਲੋਅ

ਸਾਂਝ ਤੇ ਅਮਨ ਦੀ ਲੋਅ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਮੁਫ਼ਤ ਰਿਆਇਤਾਂ ਦੀ ਬਹਿਸ ਦਾ ਪ੍ਰਸੰਗ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਆਜ਼ਾਦੀ ਦੇ ਸਫ਼ਰ ਦੇ 75 ਵਰ੍ਹੇ

ਮੁੱਖ ਖ਼ਬਰਾਂ

ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਬਾਹਰ

ਭਾਜਪਾ ਸੰਸਦੀ ਬੋਰਡ ’ਚੋਂ ਗਡਕਰੀ ਅਤੇ ਸ਼ਿਵਰਾਜ ਚੌਹਾਨ ਬਾਹਰ

ਪਾਰਟੀ ਨੇ ਚੋਣਾਂ ਸਬੰਧੀ ਕੇਂਦਰੀ ਕਮੇਟੀ ਿਵੱਚ ਵੀ ਕੀਤਾ ਫੇਰਬਦਲ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਰੂਸ ਤੋਂ ਵੱਧ ਤੇਲ ਖ਼ਰੀਦਣ ਦਾ ਫ਼ੈਸਲਾ ਲੋਕ ਹਿੱਤ ’ਚ ਲਿਆ: ਜੈਸ਼ੰਕਰ

ਵਿਦੇਸ਼ ਮੰਤਰੀ ਮੁਤਾਬਕ ਭਾਰਤ ਸਰਕਾਰ ਦਾ ਫ਼ੈਸਲਾ ਕਿਸੇ ‘ਰੱਖਿਆਤਮਕ’ ਰਣਨੀ...

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਸਿਆਸੀ ਪਾਰਟੀਆਂ ਨੂੰ ਚੋਣ ਵਾਅਦੇ ਕਰਨ ਤੋਂ ਨਹੀਂ ਰੋਕ ਸਕਦੇ: ਸੁਪਰੀਮ ਕੋਰਟ

ਮੁਫ਼ਤ ਸਹੂਲਤਾਂ ਨੂੰ ਮੌਲਿਕ ਭਲਾਈ ਉਪਰਾਲਿਆਂ ਨਾਲ ਰਲਗੱਡ ਨਾ ਕਰਨ ਲਈ ਕਿ...

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਪਿੱਛੇ ਹਟੀ ਕੇਂਦਰ ਸਰਕਾਰ

ਰੋਹਿੰਗੀਆ ਸ਼ਰਨਾਰਥੀਆਂ ਨੂੰ ਫਲੈਟ ਦੇਣ ਤੋਂ ਪਿੱਛੇ ਹਟੀ ਕੇਂਦਰ ਸਰਕਾਰ

ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਕੀਤਾ ਸੀ ਫਲੈਟ ਤੇ ਸੁਰੱਖਿਆ ਦੇਣ ਦਾ ਐਲ...

ਸ਼ਹਿਰ

View All