ਮਹਾਰਾਸ਼ਟਰ: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਰਿਵਾਰ ਦੇ 4 ਜੀਆਂ ਦੀ ਮੌਤ : The Tribune India

ਮਹਾਰਾਸ਼ਟਰ: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਰਿਵਾਰ ਦੇ 4 ਜੀਆਂ ਦੀ ਮੌਤ

ਮਹਾਰਾਸ਼ਟਰ: ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਪਰਿਵਾਰ ਦੇ 4 ਜੀਆਂ ਦੀ ਮੌਤ

ਨਾਗਪੁਰ (ਮਹਾਰਾਸ਼ਟਰ), 10 ਸਤੰਬਰ

ਮਹਾਰਾਸ਼ਟਰ ਦੇ ਨਾਗਪੁਰ ਵਿੱਚ ਵਾਹਨ ਦੀ ਟੱਕਰ ਕਾਰਨ ਮੋਟਰਸਾਈਕਲ ਸਵਾਰ ਪਰਿਵਾਰ ਦੇ ਚਾਰ ਮੈਂਬਰਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਦੋ ਭਰਾ ਸ਼ਾਮਲ ਹਨ। ਹਾਦਸਾ ਨਾਗਪੁਰ ਸ਼ਹਿਰ ਦੇ ਸਕੱਰਦਰਾ ਇਲਾਕੇ 'ਚ ਬੀਤੀ ਰਾਤ ਕਰੀਬ 9 ਵਜੇ ਹੋਇਆ। ਚਾਰ ਪਹੀਆ ਵਾਹਨ ਚਾਲਕ ਗਣੇਸ਼ ਅਧਵ ਨੂੰ ਬਾਅਦ ਵਿੱਚ ਪੁਲੀਸ ਨੇ ਗ੍ਰਿਫਤਾਰ ਕਰ ਲਿਆ। ਮ੍ਰਿਤਕਾਂ ਦੀ ਪਛਾਣ ਵਿਨੋਦ ਖਾਪੇਕਰ (45), ਉਸ ਦੀ ਮਾਂ ਲਕਸ਼ਮੀਬਾਈ (65) ਅਤੇ ਉਨ੍ਹਾਂ ਦੇ ਦੋ ਪੁੱਤਰਾਂ (5 ਅਤੇ 11 ਸਾਲ) ਵਜੋਂ ਹੋਈ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਕੰਧ ਓਹਲੇ ਪਰਦੇਸ

ਕੰਧ ਓਹਲੇ ਪਰਦੇਸ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

‘ਮੇਰੇ ਜੀਵਨ ਦੀਆਂ ਯਾਦਾਂ’ ਲੋਕ ਅਰਪਣ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਮਹਿੰਦਰਪਾਲ ਦੇ ਕਾਵਿ-ਸੰਗ੍ਰਹਿ ‘ਤ੍ਰਿਵੇਣੀ’ ’ਤੇ ਵਿਚਾਰ ਗੋਸ਼ਟੀ

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਹਾਲੇ ਤਾਂ ਮੈਂ ਸਫ਼ਰ ’ਤੇ ਤੁਰਨਾ...

ਪੈਨਸ਼ਨਰ ਪ੍ਰੀਤਮ ਸਿੰਘ

ਪੈਨਸ਼ਨਰ ਪ੍ਰੀਤਮ ਸਿੰਘ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਪੰਜਾਬ ਦੀ ਉੱਭਰਦੀ ਤਸਵੀਰ ਅਤੇ ਨੌਜਵਾਨ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਬਜਟ 2023: ਸਪੱਸ਼ਟਤਾ ਦੀ ਅਣਹੋਂਦ

ਸ਼ਹਿਰ

View All