
ਥਾਨੇ, 3 ਮਾਰਚ
ਮਹਾਰਾਸ਼ਟਰ ਦੇ ਥਾਨੇ ਜ਼ਿਲ੍ਹੇ ਦੇ ਭਿਵੰਡੀ ਸਥਿਤ ਹਸਪਤਾਲ ਵਿਚ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਤੁਰੰਤ ਬਾਅਦ 45 ਸਾਲਾ ਵਿਅਕਤੀ ਦੀ ਮੌਤ ਹੋ ਗਈ। ਡਾਕਟਰ ਦੇ ਡਰਾਈਵਰ ਸੁਖਦੇਓ ਕਿਦਿਤ ਨੂੰ ਸਵੇਰੇ 11 ਵਜੇ ਦੇ ਕਰੀਬ ਟੀਕਾ ਲਗਾਇਆ ਗਿਆ ਤੇ ਕੁਝ ਸਮੇਂ ਬਾਅਦ ਉਸ ਨੂੰ ਚੱਕਰ ਆਉਣ ਲੱਗੇ। ਉਸ ਤੋਂ ਬਾਅਦ ਉਸ ਨੂੰ ਨੇੜਲੇ ਹਸਪਤਾਲ ਲਿਜਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।
ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ