ਮਹਾਰਾਸ਼ਟਰ: ਅਜੈ ਚੌਧਰੀ ਵਿਧਾਨ ਸਭਾ ’ਚ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ, ਡਿਪਟੀ ਸਪੀਕਰ ਨੇ ਮਾਨਤਾ ਦਿੱਤੀ

ਮਹਾਰਾਸ਼ਟਰ: ਅਜੈ ਚੌਧਰੀ ਵਿਧਾਨ ਸਭਾ ’ਚ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ, ਡਿਪਟੀ ਸਪੀਕਰ ਨੇ ਮਾਨਤਾ ਦਿੱਤੀ

ਮੁੰਬਈ, 24 ਜੂਨ

ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਸ਼ਿਵ ਸੈਨਾ ਦੇ ਵਿਧਾਇਕ ਅਜੈ ਚੌਧਰੀ ਨੂੰ ਰਾਜ ਵਿਧਾਨ ਸਭਾ ਵਿੱਚ ਸ਼ਿਵ ਸੈਨਾ ਵਿਧਾਇਕ ਦਲ ਦਾ ਨੇਤਾ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਡਿਪਟੀ ਸਪੀਕਰ ਦਫ਼ਤਰ ਦੀ ਤਰਫ਼ੋਂ ਇਸ ਸਬੰਧੀ ਪੱਤਰ ਸ਼ਿਵ ਸੈਨਾ ਦਫ਼ਤਰ ਨੂੰ ਭੇਜਿਆ ਗਿਆ ਹੈ। ਮਹਾਰਾਸ਼ਟਰ ਵਿਧਾਨ ਸਭਾ ਦੇ ਡਿਪਟੀ ਸਪੀਕਰ ਨੇ ਸੁਨੀਲ ਪ੍ਰਭੂ ਨੂੰ ਚੀਫ਼ ਵ੍ਹਿਪ ਵਜੋਂ ਮਾਨਤਾ ਦਿੱਤੀ ਹੈ। ਵਰਨਣਯੋਗ ਹੈ ਕਿ ਇਸ ਸਮੇਂ ਨਰਹਰੀ ਜਿਰਵਾਲ ਸਦਨ ਦੇ ਇੰਚਾਰਜ ਸਪੀਕਰ ਹਨ ਅਤੇ ਉਨ੍ਹਾਂ ਨੇ ਇਨ੍ਹਾਂ ਦੋਵਾਂ ਨਿਯੁਕਤੀਆਂ ਨੂੰ ਮਾਨਤਾ ਦਿੱਤੀ ਹੈ। ਹਾਲਾਂਕਿ ਬਾਗੀ ਏਕਨਾਥ ਸ਼ਿੰਦੇ ਧੜੇ ਨੇ ਇਨ੍ਹਾਂ ਅਹੁਦਿਆਂ 'ਤੇ ਆਪਣਾ ਦਾਅਵਾ ਜਤਾਇਆ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤੀ ਜਮਹੂਰੀਅਤ ਅਤੇ ਹਿੰਦੂਤਵ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਭਾਰਤ ਦੇ 75 ਸਾਲਾ ਰਿਕਾਰਡ ਦਾ ਲੇਖਾ ਜੋਖਾ

ਅੰਗਰੇਜ਼ ਸਰਕਾਰ ਨੂੰ ਵੰਗਾਰ

ਅੰਗਰੇਜ਼ ਸਰਕਾਰ ਨੂੰ ਵੰਗਾਰ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਭਗਤ ਪੂਰਨ ਸਿੰਘ ਦੀ ਸ਼ਖ਼ਸੀਅਤ ਉਸਾਰੀ ਵਿਚ ਮਾਤਾ ਮਹਿਤਾਬ ਕੌਰ ਦੀ ਭੂਮਿਕਾ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਮੇਰਾ ਮਿੱਤਰ ਸ਼ਹੀਦ ਊਧਮ ਸਿੰਘ

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹੀਦ ਊਧਮ ਸਿੰਘ: ਸ਼ਖ਼ਸੀਅਤ ਅਤੇ ਸੰਘਰਸ਼

ਸ਼ਹਿਰ

View All