ਮਹਾਰਾਸ਼ਟਰ: ਭਾਜਪਾ ਨੇਤਾ ਏਕਨਾਥ ਖਡਸੇ ਦਾ ਪਾਰਟੀ ਤੋਂ ਅਸਤੀਫ਼ਾ, ਐੱਨਸੀਪੀ ਵਿੱਚ ਸ਼ਾਮਲ ਹੋਣਗੇ

ਮਹਾਰਾਸ਼ਟਰ: ਭਾਜਪਾ ਨੇਤਾ ਏਕਨਾਥ ਖਡਸੇ ਦਾ ਪਾਰਟੀ ਤੋਂ ਅਸਤੀਫ਼ਾ, ਐੱਨਸੀਪੀ ਵਿੱਚ ਸ਼ਾਮਲ ਹੋਣਗੇ

ਮੁੰਬਈ, 21 ਅਕਤੂਬਰ

ਮਹਾਰਾਸ਼ਟਰ ਵਿੱਚ ਭਾਜਪਾ ਦੇ ਸੀਨੀਅਰ ਨੇਤਾ ਏਕਨਾਥ ਖਡਸੇ ਸ਼ੁੱਕਰਵਾਰ ਨੂੰ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਹ ਐਨਸੀਪੀ ਵਿੱਚ ਸ਼ਾਮਲ ਹੋਣਗੇ। ਮਹਾਰਾਸ਼ਟਰ ਦੇ ਮੰਤਰੀ ਅਤੇ ਰਾਜ ਦੇ ਐੱਨਸੀਪੀ ਮੁਖੀ ਜੈਅੰਤ ਪਾਟਿਲ ਨੇ ਅੱਜ ਇਥੇ ਪੱਤਰਕਾਰਾਂ ਨੂੰ ਕਿਹਾ, “ਉਹ (ਖਡਸੇ) ਸ਼ੁੱਕਰਵਾਰ ਬਾਅਦ ਦੁਪਹਿਰ 2 ਵਜੇ ਐੱਨਸੀਪੀ ਵਿੱਚ ਸ਼ਾਮਲ ਹੋਣਗੇ। ਇਸ ਨਾਲ ਐੱਨਸੀਪੀ ਮਜ਼ਬੂਤ ​​ਹੋਵੇਗੀ। ਖਡਸੇ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਕਾਰਨ ਸਾਲ 2016 ਵਿੱਚ ਰਾਜ ਵਿਚਲੀ ਤੱਤਕਾਲੀ ਭਾਜਪਾ ਸਰਕਾਰ ਦੇ ਮੰਤਰੀ ਵਜੋਂ ਅਸਤੀਫ਼ਾ ਦੇ ਦਿੱਤਾ ਸੀ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਲਾਹੌਰ ਦੁਨੀਆਂ ਦਾ ਸਭ ਤੋਂ ਵੱਧ ਪ੍ਰਦੂਸ਼ਿਤ ਸ਼ਹਿਰ

ਯੂਐੱਸ ਏਅਰ ਕੁਆਲਟੀ ਇੰਡੈਕਸ ’ਚ ਨਵੀਂ ਦਿੱਲੀ ਨੂੰ ਦੂਜਾ ਸਥਾਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਪੰਜ ਖੱਬੀਆਂ ਪਾਰਟੀਆਂ ਵੱਲੋਂ ਕਿਸਾਨ-ਅੰਦੋਲਨ ਦਾ ਸਮਰਥਨ

ਸੂਬਾ ਇਕਾਈਆਂ ਨੂੰ ਕਿਸਾਨਾਂ ਦੇ ਹੱਕ ’ਚ ਮੁਜ਼ਾਹਰਿਆਂ ਦਾ ਸੱਦਾ

ਸ਼ਹਿਰ

View All