ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਮਹਾਰਾਸ਼ਟਰ: ਐਸਯੂਵੀ 400 ਫੁੱਟ ਡੂੰਘੀ ਖਾਈ ’ਚ ਡਿੱਗੀ; 6 ਹਲਾਕ

Six killed as SUV falls into gorge ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਤਾਮਹਿਨੀ ਘਾਟ ਇਲਾਕੇ ਵਿੱਚ ਇਕ ਐਸਯੂਵੀ ਅੱਜ 400 ਫੁੱਟ ਡੂੰਘੀ ਖਾਈ ਵਿਚ ਡਿੱਗ ਗਈ ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਸਾਂਝੀ...
ਸੰਕੇਤਕ ਤਸਵੀਰ।
Advertisement

Six killed as SUV falls into gorge ਮਹਾਰਾਸ਼ਟਰ ਦੇ ਰਾਏਗੜ੍ਹ ਜ਼ਿਲ੍ਹੇ ਦੇ ਤਾਮਹਿਨੀ ਘਾਟ ਇਲਾਕੇ ਵਿੱਚ ਇਕ ਐਸਯੂਵੀ ਅੱਜ 400 ਫੁੱਟ ਡੂੰਘੀ ਖਾਈ ਵਿਚ ਡਿੱਗ ਗਈ ਜਿਸ ਕਾਰਨ ਛੇ ਲੋਕਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲੀਸ ਅਧਿਕਾਰੀ ਨੇ ਸਾਂਝੀ ਕੀਤੀ ਹੈ। ਇਸ ਖਬਰ ਦੇ ਹੋਰ ਵੇਰਵੇ ਉਡੀਕੇ ਜਾ ਰਹੇ ਹਨ।-ਪੀਟਆਈ

Advertisement
Advertisement
Tags :
accidentSix killed as SUV falls into gorge
Show comments