DT
PT
Subscribe To Print Edition About The Punjabi Tribune Code Of Ethics Download App Advertise with us Classifieds
search-icon-img
search-icon-img
Advertisement

mahaveer singhvi ਨੇ toronto ’ਚ ਕੌਂਸੁਲੇਟ ਜਨਰਲ ਵਜੋਂ ਅਹੁਦਾ ਸੰਭਾਲਿਆ

ਸੀਨੀਅਰ ਸਫ਼ੀਰ ਮਹਾਵੀਰ ਸਿੰਘਵੀ ਨੇ ਟੋਰਾਂਟੋ ’ਚ ਭਾਰਤ ਦੇ ਨਵੇਂ ਕੌਂਸੁਲੇਟ ਜਨਰਲ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਹ ਘਟਨਾਕ੍ਰਮ ਅਜਿਹੇ ਸਮੇਂ ਵਾਪਰਿਆ ਹੈ ਜਦੋਂ ਨਵੀਂ ਦਿੱਲੀ ਅਤੇ ਓਟਵਾ ਵਪਾਰ, ਨਿਵੇਸ਼ ਤੇ ਊਰਜਾ ਸਣੇ ਕਈ ਖੇਤਰਾਂ ’ਚ ਦੁਵੱਲੇ ਸਬੰਧ ਹੋਰ ਮਜ਼ਬੂਤ...

  • fb
  • twitter
  • whatsapp
  • whatsapp
Advertisement

ਸੀਨੀਅਰ ਸਫ਼ੀਰ ਮਹਾਵੀਰ ਸਿੰਘਵੀ ਨੇ ਟੋਰਾਂਟੋ ’ਚ ਭਾਰਤ ਦੇ ਨਵੇਂ ਕੌਂਸੁਲੇਟ ਜਨਰਲ ਵਜੋਂ ਕਾਰਜਭਾਰ ਸੰਭਾਲ ਲਿਆ ਹੈ। ਇਹ ਘਟਨਾਕ੍ਰਮ ਅਜਿਹੇ ਸਮੇਂ ਵਾਪਰਿਆ ਹੈ ਜਦੋਂ ਨਵੀਂ ਦਿੱਲੀ ਅਤੇ ਓਟਵਾ ਵਪਾਰ, ਨਿਵੇਸ਼ ਤੇ ਊਰਜਾ ਸਣੇ ਕਈ ਖੇਤਰਾਂ ’ਚ ਦੁਵੱਲੇ ਸਬੰਧ ਹੋਰ ਮਜ਼ਬੂਤ ਕਰਨ ਦੀ ਕੋਸ਼ਿਸ਼ ’ਚ ਲੱਗੇ ਹੋਏ ਹਨ। ਸ੍ਰੀ ਸਿੰਘਵੀ ਭਾਰਤੀ ਵਿਦੇਸ਼ ਸੇਵਾਵਾਂ ਦੇ 1999 ਬੈਚ ਦੇ ਅਫਸਰ ਹਨ। ਉਹ ਨਵੀਂ ਭੂਮਿਕਾ ਸੰਭਾਲਣ ਤੋਂ ਪਹਿਲਾਂ ਨਵੀਂ ਦਿੱਲੀ ’ਚ ਵਿਦੇਸ਼ ਮੰਤਰਾਲੇ ਦੇ ਹੈੱਡਕੁਆਰਟਰ ’ਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।

Advertisement
Advertisement
×