ਮਮਤਾ ਵੱਲੋਂ ਸਾਲ ਭਰ ਮੁਫ਼ਤ ਰਾਸ਼ਨ ਦਾ ਐਲਾਨ

ਮਮਤਾ ਵੱਲੋਂ ਸਾਲ ਭਰ ਮੁਫ਼ਤ ਰਾਸ਼ਨ ਦਾ ਐਲਾਨ

ਕੋਲਕਾਤਾ: ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਸੂਬੇ ਵਿੱਚ ਅਗਲੇ ਇਕ ਸਾਲ ਲਈ ਮੁਫ਼ਤ ਰਾਸ਼ਨ ਦੇਣ ਦਾ ਐਲਾਨ ਕੀਤਾ ਹੈ। ਬੰਗਾਲ ਵਿੱਚ ਹੁਣ ਸਬੰਧਤ ਲਾਭਪਾਤਰੀਆਂ ਨੂੰ ਜੂਨ 2021 ਤੱਕ ਮੁਫ਼ਤ ਰਾਸ਼ਨ ਮਿਲੇਗਾ। ਬੀਬੀ ਬੈਨਰਜੀ ਨੇ ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਗਰੀਬ ਕਲਿਆਣ ਅੰਨ ਯੋਜਨਾ ਦੀ ਮਿਆਦ ਨਵੰਬਰ ਤਕ ਵਧਾਉਣ ਦੇ ਐਲਾਨ ਤੋਂ ਕੁਝ ਘੰਟਿਆਂ ਮਗਰੋਂ ਕੀਤਾ ਹੈ। ਬੈਨਰਜੀ ਨੇ ਕਿਹਾ ਕਿ ਮੋਬਾਈਲ ਐਪਸ ਨੂੰ ਬੰਦ ਕਰਨਾ ਕਾਫ਼ੀ ਨਹੀਂ ਤੇ ਚੀਨ ਨੂੰ ਉਹਦੀ ਹਿਮਾਕਤ ਲਈ ਮੂੰਹ ਤੋੜ ਜਵਾਬ ਦੇਣ ਦੀ ਲੋੜ ਹੈ। ਟੀਐੱਮਸੀ ਸੁਪ੍ਰੀਮੋ ਨੇ ਕਿਹਾ, ‘ਇਹ ਵਿਦੇਸ਼ ਮਾਮਲਿਆਂ ਨਾਲ ਜੁੜਿਆ ਮੁੱਦਾ ਹੈ, ਅਸੀਂ ਕੇਂਦਰ ਸਰਕਾਰ ਦੀ ਹਮਾਇਤ ਕਰਾਂਗੇ...ਪਰ ਸਾਨੂੰ ਹਮਲਾਵਰ ਰੁਖ਼ ਅਪਣਾਊਣ ਦੇ ਨਾਲ ਹੀ ਕੂਟਨੀਤਕ ਰਸਾਈ ਦਾ ਰਾਹ ਵੀ ਅਖ਼ਤਿਆਰ ਕਰਨਾ ਹੋਵੇਗਾ। -ਏਜੰਸੀ 

 

 

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੋਡੇ ਹੇਠ ਆਈ ਧੌਣ

ਗੋਡੇ ਹੇਠ ਆਈ ਧੌਣ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਲੰਡਨ ’ਚ ਫੁੱਟਬਾਲ ਪ੍ਰਤੀ ਦੀਵਾਨਗੀ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਘੁੰਮ ਫਿਰ ਕੇ ਦੇਖਿਆ ਦੇਸ਼ ਕਿਊਬਾ

ਮੁੱਖ ਖ਼ਬਰਾਂ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

ਖੇਤੀ ਢਾਂਚੇ ਲਈ ਇਕ ਲੱਖ ਕਰੋੜ ਦੇ ਫੰਡ ਨੂੰ ਪ੍ਰਵਾਨਗੀ

* ਦਰਮਿਆਨੇ ਤੋਂ ਲੰਮੇ ਸਮੇਂ ਲਈ ਮਿਲੇਗੀ ਕਰਜ਼ੇ ਦੀ ਸਹੂਲਤ * ਕੇਂਦਰੀ ਕ...

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

ਜਾਧਵ ਵੱਲੋਂ ਨਜ਼ਰਸਾਨੀ ਪਟੀਸ਼ਨ ਦਾਖ਼ਲ ਕਰਨ ਤੋਂ ਇਨਕਾਰ: ਪਾਕਿ

* ਜਾਧਵ ਨੂੰ ਦੂਜੀ ਸਫ਼ਾਰਤੀ ਰਸਾਈ ਦੀ ਪੇਸ਼ਕਸ਼

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

ਅਮਰਿੰਦਰ ਤੇ ਸੁਖਬੀਰ ਦੇ ਗੱਠਜੋੜ ਕਰ ਕੇ ਚਲਦੇ ਨੇ ਬਾਦਲਾਂ ਦੇ ਧੰਦੇ: ਢੀਂਡਸਾ

* ਅਕਾਲੀ ਆਗੂਆਂ ਨੂੰ ਆਪਣੀ ਪੀੜੀ ਥੱਲੇ ਸੋਟਾ ਫੇਰਨ ਦੀ ਸਲਾਹ * ਪਾਰਟੀ ...

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

ਚੀਨੀ ਸੈਨਾ ਹੌਟ ਸਪਰਿੰਗਜ਼ ’ਚੋਂ ਪੂਰੀ ਤਰ੍ਹਾਂ ਹਟੀ

* ਗੋਗਰਾ ’ਚ ਫ਼ੌਜ ਪਿੱਛੇ ਹਟਣ ਦਾ ਕੰਮ ਅੱਜ ਹੋ ਸਕਦੈ ਮੁਕੰਮਲ * ਫ਼ੌਜਾ...

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਰਾਸ਼ਟਰਵਾਦ, ਨਾਗਰਿਕਤਾ, ਨੋਟਬੰਦੀ ਬਾਰੇ ਪੜ੍ਹਨ ਦੀ ਲੋੜ ਨਹੀਂ

ਸੀਬੀਐੱਸਈ ਨੇ ਕੋਵਿਡ-19 ਸੰਕਟ ਕਾਰਨ ਘਟਾਇਆ 30 ਫ਼ੀਸਦ ਸਿਲੇਬਸ

ਸ਼ਹਿਰ

View All