ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

ਮਮਤਾ ਬੈਨਰਜੀ ਵੱਲੋਂ ਕਰੋਨਾ ਕਾਰਨ ਵੱਡੀਆਂ ਰੈਲੀਆਂ ਰੱਦ

ਕੋੋਲਕਾਤਾ, 19 ਅਪਰੈਲ

ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਰੋਨਾ ਕੇਸਾਂ ਵਿਚ ਲਗਾਤਾਰ ਵਾਧੇ ਕਾਰਨ ਕੋਲਕਾਤਾ ਦੀਆਂ ਵੱਡੀਆਂ ਰੈਲੀਆਂ ਰੱਦ ਕਰ ਦਿੱਤੀਆਂ ਹਨ ਤੇ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਰੈਲੀਆਂ ਦੇ ਸਮੇਂ ਵਿਚ ਕਟੌਤੀ ਕਰ ਦਿੱਤੀ ਹੈ। ਉਨ੍ਹਾਂ ਪਾਰਟੀ ਆਗੂਆਂ ਨੂੰ ਵੀ ਕੋਲਕਾਤਾ ਵਿਚ ਰੈਲੀ ਗਤੀਵਿਧੀਆਂ ਘਟਾਉਣ ਲਈ ਕਿਹਾ ਹੈ। ਮੁੱਖ ਮੰਤਰੀ ਵਲੋਂ ਹੁਣ ਸਿਰਫ 26 ਅਪਰੈਲ ਨੂੰ ਕੋਲਕਾਤਾ ਵਿਚ ਸੰਕੇਤਕ ਮੀਟਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਤ੍ਰਿਣਮੂਲ ਕਾਂਗਰਸ ਦੇ ਬੁਲਾਰੇ ਡੈਰਕ ਓ ਬਰਾਇਨ ਨੇ ਟਵੀਟ ਕਰ ਕੇ ਦਿੱਤੀ। ਪੱਛਮੀ ਬੰਗਾਲ ਵਿਚ ਹਾਲੇ ਵੋਟਾਂ ਦੇ ਦੋ ਪੜਾਅ ਰਹਿੰਦੇ ਹਨ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਚੀਨ ਦਾ ਖੇਤੀ ਸੰਕਟ ਅਤੇ ਭਾਰਤ ਲਈ ਸਬਕ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਅਫ਼ਗਾਨਿਸਤਾਨ ਵਿਚ ਨਵੀਆਂ ਚੁਣੌਤੀਆਂ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਬੰਗਾਲ ਚੋਣਾਂ ਜਿੱਤਣ ਲਈ ਮਾਰੋ-ਮਾਰ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਮਹਾਨ ਚਿੰਤਕ ਡਾ. ਅੰਬੇਡਕਰ ਤੇ ਆਧੁਨਿਕ ਸਮਾਜ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸੋਸ਼ਲ ਮੀਡੀਆ ’ਤੇ ਠੱਗੀਆਂ ਦਾ ਮਾਇਆਜਾਲ

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਸ਼ਾਲਾ ਮੁਸਾਫ਼ਿਰ ਕੋਈ ਨਾ ਥੀਵੇ...

ਪਿਛਲੇ ਸਾਲ, ਇਨ੍ਹੀਂ ਦਿਨੀਂ

ਪਿਛਲੇ ਸਾਲ, ਇਨ੍ਹੀਂ ਦਿਨੀਂ

ਸ਼ਹਿਰ

View All