ਮਨੀਪੁਰ ਹਿੰਸਾ : ਇੰਫਾਲ ਪੱਛਮੀ ਜ਼ਿਲ੍ਹੇ ਵਿੱਚ ਪਾਬੰਦੀਆਂ ’ਚ ਅੱਜ ਸ਼ਾਮ 5 ਵਜੇ ਤੱਕ ਢਿੱਲ ਦਿੱਤੀ
ਇੰਫਾਲ, 2 ਜੁਲਾਈ ਹਿੰਸਾ ਪ੍ਰਭਾਵਿਤ ਮਨੀਪੁਰ ਦੇ ਇੰਫਾਲ ਪੱਛਮੀ ਜ਼ਿਲ੍ਹੇ ’ਚ ਫੌਜਦਾਰੀ ਜ਼ਾਬਤਾ ਦੀ ਧਾਰਾ 144 ਦੇ ਤਹਿਤ ਲਗਾਈਆਂ ਗਈਆਂ ਪਾਬੰਦੀਆਂ ’ਚ ਅੱਜ (ਐਤਵਾਰ ਨੂੰ) ਢਿੱਲ ਦਿੱਤੀ ਗਈ। ਵਧੀਕ ਜ਼ਿਲ੍ਹਾ ਮੈਜਿਸਟਰੇਟ ਐੱਨ. ਜੌਨਸਨ ਮੀਤੇਈ ਵੱਲੋਂ ਸ਼ਨਿਚਰਵਾਰ ਨੂੰ ਜਾਰੀ ਕੀਤੇ ਗਏ...
Advertisement
Advertisement
×