ਮੈਰਾਥਨ ਦੌੜਾਕ ਫੌਜਾ ਸਿੰਘ ਦਾ ਸਸਕਾਰ 20 ਨੂੰ
ਮੈਰਾਥਨ ਦੌੜਾਕ ਫੌਜਾ ਸਿੰਘ (114) ਦਾ ਅੰਤਿਮ ਸੰਸਕਾਰ 20 ਜੁਲਾਈ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਬਿਆਸ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਫੌਜਾ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਨੇ ਕਿਹਾ ਕਿ ਰਿਸ਼ਤੇਦਾਰ ਕੈਨੇਡਾ ਅਤੇ ਇੰਗਲੈਂਡ ਤੋਂ ਆ ਗਏ...
Advertisement
ਮੈਰਾਥਨ ਦੌੜਾਕ ਫੌਜਾ ਸਿੰਘ (114) ਦਾ ਅੰਤਿਮ ਸੰਸਕਾਰ 20 ਜੁਲਾਈ ਨੂੰ ਦੁਪਹਿਰ 12 ਵਜੇ ਉਨ੍ਹਾਂ ਦੇ ਬਿਆਸ ਪਿੰਡ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਫੌਜਾ ਸਿੰਘ ਦੇ ਪੁੱਤਰ ਹਰਵਿੰਦਰ ਸਿੰਘ ਨੇ ਕਿਹਾ ਕਿ ਰਿਸ਼ਤੇਦਾਰ ਕੈਨੇਡਾ ਅਤੇ ਇੰਗਲੈਂਡ ਤੋਂ ਆ ਗਏ ਹਨ ਅਤੇ ਪਿਤਾ ਦਾ ਅੰਤਿਮ ਸੰਸਕਾਰ 20 ਜੁਲਾਈ ਐਤਵਾਰ ਨੂੰ ਕੀਤਾ ਜਾਵੇਗਾ। ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ, ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਸਮੇਤ ਹੋਰ ਸਿਆਸੀ ਅਤੇ ਖੇਡ ਜਗਤ ਦੀਆਂ ਹਸਤੀਆਂ ਨੇ ਬਿਆਸ ਪਿੰਡ ਪਹੁੰਚ ਕੇ ਫੌਜਾ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਵੰਡਾਇਆ।
Advertisement
Advertisement