ਮਹਿਬੂਬਾ ਦੀ ਧੀ ਨੂੰ ਰੈਗੂਲਰ ਪਾਸਪੋਰਟ ਜਾਰੀ
ਸ੍ਰੀਨਗਰ, 25 ਅਗਸਤ ਜੰਮੂ ਕਸ਼ਮੀਰ ਦੀ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਸੁਪਰੀਮੋ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੂੰ ਅੱਜ ਇੱਥੇ ਦਸ ਸਾਲ ਦੀ ਵੈਧਤਾ ਵਾਲਾ ਰੈਗੂਲਰ ਪਾਸਪੋਰਟ ਜਾਰੀ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਤਿਜਾ ਨੇ ਜੰਮੂ ਕਸ਼ਮੀਰ ਹਾਈ ਕੋਰਟ...
Advertisement
ਸ੍ਰੀਨਗਰ, 25 ਅਗਸਤ
ਜੰਮੂ ਕਸ਼ਮੀਰ ਦੀ ਪੀਪਲਜ਼ ਡੈਮੋਕਰੈਟਿਕ ਪਾਰਟੀ (ਪੀਡੀਪੀ) ਸੁਪਰੀਮੋ ਮਹਿਬੂਬਾ ਮੁਫ਼ਤੀ ਦੀ ਧੀ ਇਲਤਿਜਾ ਮੁਫ਼ਤੀ ਨੂੰ ਅੱਜ ਇੱਥੇ ਦਸ ਸਾਲ ਦੀ ਵੈਧਤਾ ਵਾਲਾ ਰੈਗੂਲਰ ਪਾਸਪੋਰਟ ਜਾਰੀ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਲਤਿਜਾ ਨੇ ਜੰਮੂ ਕਸ਼ਮੀਰ ਹਾਈ ਕੋਰਟ ਵਿੱਚ ਨਵੀਂ ਪਟੀਸ਼ਨ ਦਾਇਰ ਕਰ ਕੇ ਕਿਸੇ ਵੀ ਦੇਸ਼ ਦੀ ਯਾਤਰਾ ’ਤੇ ਕੋਈ ਰੋਕ ਨਾ ਹੋਣ ਦੇ ਨਾਲ-ਨਾਲ ਉਨ੍ਹਾਂ ਦੇ ਪਾਸਪੋਰਟ ਦੀ ਮਿਆਦ ਵਧਾਉਣ ਲਈ ਦਖ਼ਲ ਦੇਣ ਦੀ ਅਪੀਲ ਕੀਤੀ ਸੀ -ਪੀਟੀਆਈ
Advertisement
Advertisement
×