ਰੁਦਰਪ੍ਰਯਾਗ: ਉੱਤਰਾਖੰਡ ਦੇ ਰੁਦਰਪ੍ਰਯਾਗ ਜ਼ਿਲ੍ਹੇ ਦੇ ਅਧਿਕਾਰੀਆਂ ਨੇ ਮੌਸਮ ਦੀ ਸਟੀਕ ਜਾਣਕਾਰੀ ਪ੍ਰਾਪਤ ਕਰਨ ਲਈ ਕੇਦਾਰਨਾਥ ਵਿੱਚ ਇੱਕ ਸਵੈਚਾਲਿਤ ਮੌਸਮ ਕੇਂਦਰ ਸਥਾਪਿਤ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਕੇਂਦਰ ਆਈਆਈਟੀ- ਕਾਨਪੁਰ ਦੇ ਵਿਦਿਆਰਥੀਆਂ ਅਤੇ ਸਟਾਫ ਦੀ ਮਦਦ ਨਾਲ ਸਥਾਪਿਤ ਕੀਤਾ ਗਿਆ ਹੈ। -ਪੀਟੀਆਈ