ਮਿਲਖਾ ਸਿੰਘ ਹਮੇਸ਼ਾਂ ਜ਼ਿੰਦਾ ਰਹਿਣਗੇ: ਫਰਹਾਨ ਅਖ਼ਤਰ

ਮਿਲਖਾ ਸਿੰਘ ਹਮੇਸ਼ਾਂ ਜ਼ਿੰਦਾ ਰਹਿਣਗੇ: ਫਰਹਾਨ ਅਖ਼ਤਰ

ਮੁੰਬਈ, 19 ਜੂਨਫਿਲਮ "ਭਾਗ ਮਿਲਖਾ ਭਾਗ" ਵਿੱਚ ਮਿਲਖਾ ਸਿੰਘ ਦਾ ਕਿਰਦਾਰ ਨਿਭਾਉਣ ਵਾਲੇ ਅਭਿਨੇਤਾ ਫਰਹਾਨ ਅਖ਼ਤਰ ਨੇ ਇਸ ਅਥਲੀਟ ਦੀ ਮੌਤ 'ਤੇ ਦੁੱਖ ਪ੍ਰਗਟ ਕੀਤਾ ਹੈ। ਫਰਹਾਨ ਨੇ ਇੰਸਟਾਗ੍ਰਾਮ 'ਤੇ ਮਿਲਖਾ ਦੇ ਨਾਲ ਤਸਵੀਰ ਪੋਸਟ ਕੀਤੀ ਹੈ। ਅਦਾਕਾਰ ਨੇ ਨੋਟ ਲਿਖਦਿਆਂ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਮਿਲਖਾ ਸਿੰਘ ਇਸ ਸੰਸਾਰ ਵਿੱਚ ਨਹੀਂ ਹਨ। ਸੱਚ ਇਹ ਹੈ ਕਿ ਤੁਸੀਂ ਹਮੇਸ਼ਾਂ ਜਿਉਂਦੇ ਰਹੋਗੇ। ਤੁਸੀਂ ਇੱਕ ਸੁਪਨੇ ਦੀ ਨੁਮਾਇੰਦਗੀ ਕੀਤੀ, ਜਿਹੜਾ ਮਿਹਨਤ, ਇਮਾਨਦਾਰੀ ਅਤੇ ਦ੍ਰਿੜਤਾ ਨਾਲ ਸੱਚ ਹੋਇਆ।’

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

‘ਔਰਤਾਂ ਖੇਤੀ ਵੀ ਕਰ ਸਕਦੀਆਂ ਹਨ ਅਤੇ ਦੇਸ਼ ਵੀ ਚਲਾ ਸਕਦੀਆਂ ਹਨ’

ਕਿਸਾਨ ਬੀਬੀਆਂ ਨੇ ਸੰਭਾਲੀ ਕਿਸਾਨ ਸੰਸਦ ਦੀ ਕਮਾਨ; ਮਹਿਲਾ ਕਿਸਾਨ ਆਗੂ ਕ...

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਕਰਨਾਟਕ ਦੇ ਮੁੱਖ ਮੰਤਰੀ ਯੇਦੀਯੁਰੱਪਾ ਵੱਲੋਂ ਅਸਤੀਫ਼ਾ

ਰਾਜ ਭਵਨ ਜਾ ਕੇ ਰਾਜਪਾਲ ਗਹਿਲੋਤ ਨੂੰ ਅਸਤੀਫ਼ਾ ਸੌਂਪਿਆ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਖੇਤੀ ਕਾਨੂੰਨਾਂ ਖ਼ਿਲਾਫ਼ ਮਾਰਚ: ਰਾਹੁਲ ਗਾਂਧੀ ਟਰੈਕਟਰ ਚਲਾ ਕੇ ਸੰਸਦ ਪਹੁੰਚੇ

ਪੁਲੀਸ ਨੇ ਰਣਦੀਪ ਸੁਰਜੇਵਾਲਾ ਤੇ ਬੀ.ਵੀ. ਸ੍ਰੀਨਿਵਾਸ ਸਣੇ ਹੋਰ ਕਈ ਕਾਂਗ...

ਸ਼ਹਿਰ

View All