DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਨਾਬਾਲਗ ਜਿਨਸੀ ਸ਼ੋਸ਼ਣ: ਬ੍ਰਿਜ ਭੂਸ਼ਨ ਖ਼ਿਲਾਫ਼ ਸ਼ਿਕਾਇਤਕਰਤਾ ਪਹਿਲੀ ਅਗਸਤ ਤੱਕ ਜੁਆਬ ਦਾਖਲ ਕਰੇ: ਅਦਾਲਤ

ਨਵੀਂ ਦਿੱਲੀ, 4 ਜੁਲਾੲੀ ਇਥੋਂ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 4 ਜੁਲਾੲੀ

ਇਥੋਂ ਦੀ ਅਦਾਲਤ ਨੇ ਭਾਜਪਾ ਦੇ ਸੰਸਦ ਮੈਂਬਰ ਤੇ ਭਾਰਤੀ ਕੁਸ਼ਤੀ ਸੰਘ ਦੇ ਸਾਬਕਾ ਪ੍ਰਧਾਨ ਬ੍ਰਿਜਭੂਸ਼ਨ ਸ਼ਰਨ ਸਿੰਘ ਖ਼ਿਲਾਫ਼ ਨਾਬਾਲਗ ਪਹਿਲਵਾਨ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਸ਼ਿਕਾਇਤਕਰਤਾ ਨੂੰ 1 ਅਗਸਤ ਤੱਕ ਜਵਾਬ ਦਾਖ਼ਲ ਕਰਨ ਲਈ ਕਿਹਾ ਹੈ।

Advertisement

Advertisement
×