Misleading ads: ਸੁਪਰੀਮ ਕੋਰਟ ਵੱਲੋਂ ਦਿੱਲੀ, ਆਂਧਰਾ ਪ੍ਰਦੇਸ਼ ਤੇ ਜੰਮੂ ਕਸ਼ਮੀਰ ਦੇ ਮੁੱਖ ਸਕੱਤਰ ਤਲਬ
Misleading ads: SC summons Delhi, Andhra Pradesh and J&K chief secretaries
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਨਵੀਂ ਦਿੱਲੀ, 10 ਫਰਵਰੀ
Advertisement
ਸੁਪਰੀਮ ਕੋਰਟ ਨੇ ਦਿੱਲੀ, ਆਂਧਰਾ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ ਮੁੱਖ ਸਕੱਤਰਾਂ ਨੂੰ ਆਯੁਰਵੈਦਿਕ, ਸਿੱਧ ਅਤੇ ਯੂਨਾਨੀ ਦਵਾਈਆਂ ਦੇ ਗੈਰ-ਕਾਨੂੰਨੀ ਇਸ਼ਤਿਹਾਰਾਂ ਵਿਰੁੱਧ ਕਾਰਵਾਈ ਕਰਨ ਵਿੱਚ ਕਥਿਤ ਨਾਕਾਮ ਰਹਿਣ ਬਦਲੇ ਤਲਬ ਕੀਤਾ ਹੈ। ਜਸਟਿਸ ਅਭੈ ਐੱਸ ਓਕਾ ਦੀ ਅਗਵਾਈ ਵਾਲੇ ਬੈਂਚ ਨੇ ਮੁੱਖ ਸਕੱਤਰਾਂ ਨੂੰ ਵੀਡੀਓ ਕਾਨਫਰੰਸਿੰਗ ਜ਼ਰੀਏ ਕੋਰਟ ਵਿੱਚ ਪੇਸ਼ ਹੋਣ ਦੀ ਹਦਾਇਤ ਕੀਤੀ ਹੈ। ਬੈਂਚ ਨੇ ਕਿਹਾ ਕਿ ਮੁੱਖ ਸਕੱਤਰਾਂ ਨੂੰ ਦੱਸਣਾ ਹੋਵੇਗਾ ਕਿ ਇਨ੍ਹਾਂ ਰਾਜਾਂ ਨੇ ਹੁਕਮਾਂ ਦੀ ਪਾਲਣਾ ਕਿਉਂ ਨਹੀਂ ਕੀਤੀ।
Advertisement
×