ਪੰਜਾਬਦੇਸ਼ਵਿਦੇਸ਼ਖੇਡਾਂਦਿੱਲੀਚੰਡੀਗੜ੍ਹਹਰਿਆਣਾਮਾਲਵਾਮਾਝਾਦੋਆਬਾਸਤਰੰਗਟਰੈਂਡਿੰਗExplainersਫ਼ੀਚਰਪਰਵਾਸੀ
Advertisement

ਕੁਲਗਾਮ ਤੋਂ ਲਾਪਤਾ ਹੋਇਆ ਫੌਜੀ ਜਵਾਨ ਮਿਲਿਆ

ਸ੍ਰੀਨਗਰ, 3 ਅਗਸਤ ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਪਿਛਲੇ ਹਫ਼ਤੇ ਲਾਪਤਾ ਹੋਏ ਫੌਜ ਦੇ ਜਵਾਨ ਨੂੰ ਲੱਭ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਜਾਵੇਦ ਅਹਿਮਦ ਵਾਨੀ ਲੱਦਾਖ ਵਿੱਚ ਤਾਇਨਾਤ ਸੀ ਅਤੇ ਛੁੱਟੀ ਦੌਰਾਨ ਲਾਪਤਾ ਹੋ ਗਿਆ ਸੀ।...
Advertisement
ਸ੍ਰੀਨਗਰ, 3 ਅਗਸਤ

ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਪਿਛਲੇ ਹਫ਼ਤੇ ਲਾਪਤਾ ਹੋਏ ਫੌਜ ਦੇ ਜਵਾਨ ਨੂੰ ਲੱਭ ਗਿਆ ਹੈ। ਪੁਲੀਸ ਨੇ ਅੱਜ ਇਹ ਜਾਣਕਾਰੀ ਦਿੱਤੀ। ਜਾਵੇਦ ਅਹਿਮਦ ਵਾਨੀ ਲੱਦਾਖ ਵਿੱਚ ਤਾਇਨਾਤ ਸੀ ਅਤੇ ਛੁੱਟੀ ਦੌਰਾਨ ਲਾਪਤਾ ਹੋ ਗਿਆ ਸੀ। ਕਸ਼ਮੀਰ ਦੇ ਏਡੀਜੀਪੀ ਵਿਜੈ ਕੁਮਾਰ ਨੇ ਟਵੀਟ ’ਚ ਦੱਸਿਆ ਕਿ ਕੁਲਗਾਮ ਪੁੁਲੀਸ ਨੇ ਲਾਪਤਾ ਜਵਾਨ ਨੂੰ ਲੱਭ ਲਿਆ ਹੈ। ਮੈਡੀਕਲ ਜਾਂਚ ਮਗਰੋਂ ਉਸ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। -ਪੀਟੀਆਈ

Advertisement

 

 

Advertisement