ਹਿਮਾਚਲ ਦੇ ਸਕੂਲਾਂ ’ਚ ਮੋਬਾਈਲਾਂ ’ਤੇ ਰੋਕ
ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਵਿਦਿਅਕ ਸੈਸ਼ਨ ਤੋਂ ਸਕੂਲਾਂ ਵਿੱਚ ਬੱਚਿਆਂ ਦੇ ਮੋਬਾਈਲ ਫੋਨ ਲਿਆਉਣ ’ਤੇ ਰੋਕ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਇਹ ਐਲਾਨ ਕਰਦਿਆਂ ਕਿਹਾ ਕਿ ਸਕੂਲ ਵਿੱਚ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ...
Advertisement
ਹਿਮਾਚਲ ਪ੍ਰਦੇਸ਼ ਵਿੱਚ ਅਗਲੇ ਵਿਦਿਅਕ ਸੈਸ਼ਨ ਤੋਂ ਸਕੂਲਾਂ ਵਿੱਚ ਬੱਚਿਆਂ ਦੇ ਮੋਬਾਈਲ ਫੋਨ ਲਿਆਉਣ ’ਤੇ ਰੋਕ ਲਗਾ ਦਿੱਤੀ ਗਈ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਅੱਜ ਇਹ ਐਲਾਨ ਕਰਦਿਆਂ ਕਿਹਾ ਕਿ ਸਕੂਲ ਵਿੱਚ ਪ੍ਰੀ-ਨਰਸਰੀ ਤੋਂ ਬਾਰ੍ਹਵੀਂ ਤੱਕ ਦੇ ਵਿਦਿਆਰਥੀ ਫੋਨ ਨਹੀਂ ਲਿਆ ਸਕਣਗੇ, ਜਦੋਂ ਕਿ ਅਧਿਆਪਕਾਂ ਨੂੰ ਇਸ ਤੋਂ ਛੋਟ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਤੇ 3 ਸਾਲਾਂ ਵਿੱਚ ਸਰਕਾਰ ਨੇ ਸਿੱਖਿਆ ਖੇਤਰ ਨੂੰ ਬਹੁਤ ਅਹਿਮੀਅਤ ਦਿੱਤੀ ਹੈ ਅਤੇ ਕਈ ਅਹਿਮ ਸੁਧਾਰ ਕੀਤੇ ਹਨ।
Advertisement
Advertisement
