ਭਾਰਤ-ਪਾਕਿਸਤਾਨ ਤਣਾਅ ਵਧਣ ਕਾਰਨ 244 ਥਾਵਾਂ ’ਤੇ ਹੋਵੇਗੀ ਮੌਕ ਡਰਿੱਲ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 6 ਮਈ ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਓਡੀਸ਼ਾ...
Advertisement
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ
ਚੰਡੀਗੜ੍ਹ, 6 ਮਈ
Advertisement
ਕੇਂਦਰੀ ਗ੍ਰਹਿ ਮੰਤਰਾਲਾ ਨੇ ਪ੍ਰਭਾਵਸ਼ਾਲੀ ਨਾਗਰਿਕ ਰੱਖਿਆ ਦਾ ਮੁਲਾਂਕਣ ਕਰਨ ਲਈ 7 ਮਈ ਨੂੰ 244 ਜ਼ਿਲ੍ਹਿਆਂ ਵਿੱਚ ਮੌਕ ਡਰਿੱਲ ਕਰਨ ਦੇ ਆਦੇਸ਼ ਦਿੱਤੇ ਹਨ। ਕੇਂਦਰ ਸਰਕਾਰ ਨੇ ਸੋਮਵਾਰ ਨੂੰ ਦਿੱਲੀ, ਉੱਤਰ ਪ੍ਰਦੇਸ਼, ਓਡੀਸ਼ਾ ਅਤੇ ਪੱਛਮੀ ਬੰਗਾਲ ਸਮੇਤ ਸੂਬਿਆਂ ਵਿਚ ਬੁੱਧਵਾਰ ਨੂੰ ਇਕ ਦੇਸ਼ ਵਿਆਪੀ ਨਾਗਰਿਕ ਰੱਖਿਆ ਮੌਕ ਡਰਿੱਲ ਦਾ ਐਲਾਨ ਕੀਤਾ। ਚੰਡੀਗੜ੍ਹ ਅਤੇ ਸ਼ਿਮਲਾ ਵੀ ਇਸ ਡਰਿੱਲ ਦਾ ਹਿੱਸਾ ਹੋਣਗੇ।22 ਅਪਰੈਲ ਨੂੰ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਦੇਸ਼ ਵਿਚ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ, ਜਿਸ ਵਿੱਚ 26 ਲੋਕ ਮਾਰੇ ਗਏ ਸਨ।
ਦੇਖੋ ਸੂਬਿਆਂ ਦੇ ਕਿਹੜੇ ਕਿਹੜੇ ਜ਼ਿਲ੍ਹਿਆਂ ਵਿਚ ਹੋਵੇਗੀ ਮੌਕ ਡਰਿੱਲ:-
Advertisement