ਨਵੀਂ ਦਿੱਲੀ, 14 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੈਸਟਿਲੇ ਡੇਅ ’ਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਫਰਾਂਸ ਨਾਲ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ਬਣਾਉਣ ਲਈ ਭਾਰਤ ਵਚਨਬੱਧ ਹੈ। ਮੋਦੀ ਨੇ ਟਵੀਟ ਕੀਤਾ, ‘‘ਮੇਰੇ ਦੋਸਤ ਇਮੈਨੁਅਲ ਮੈਕਰੌਂ ਅਤੇ ਫਰਾਂਸ ਦੇ ਦੋਸਤਾਨਾ ਲੋਕਾਂ ਨੂੰ ਬੈਸਟਿਲੇ ਡੇਅ ਦੀਆਂ ਵਧਾਈਆਂ।’’ -ਪੀਟੀਆਈ