ਨਵੀਂ ਦਿੱਲੀ, 3 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਯੂਰੋਪੀ ਕਮਿਸ਼ਨ ਦੇ ਮੁਖੀ ਉਰਸੁਲਾ ਵੋਨ ਡੇਰ ਲੇਨ ਨਾਲ ਗੱਲਬਾਤ ਕੀਤੀ। ਦੋਵਾਂ ਆਗੂਆਂ ਨੇ ਭਾਰਤ ਤੇ ਯੂਰੋਪੀ ਸੰਘ ਵਿੱਚ ਕੋਵਿਡ-19 ਨਾਲ ਸਬੰਧਤ ਹਾਲਾਤ ’ਤੇ ਵਿਚਾਰ ਸਾਂਝੇ ਕੀਤੇ। ਪ੍ਰਧਾਨ ਮੰਤਰੀ ਨੇ ਕੋਵਿਡ-19 ਦੀ ਦੂਜੀ ਲਹਿਰ ਖ਼ਿਲਾਫ਼ ਭਾਰਤ ਦੀ ਜੰਗ ਵਿੱਚ ਸਹਿਯੋਗ ਦਾ ਸੰੱਦਾ ਭੇਜਣ ਲਈ ਯੂਰੋਪੀ ਯੂਨੀਅਨ ਤੇ ਹੋਰਨਾਂ ਮੈਂਬਰਾਂ ਮੁਲਕਾਂ ਦੀ ਸ਼ਲਾਘਾ ਕੀਤੀ। -ਪੀਟੀਆਈ