ਮੋਦੀ ਨੇ ਅੱਧੀ ਰਾਤ ਨੂੰ ਬਨਾਰਸ ਦੀਆਂ ਗਲੀਆਂ, ਸੜਕਾਂ ਤੇ ਰੇਲਵੇ ਸਟੇਸ਼ਨ ’ਤੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ

ਮੋਦੀ ਨੇ ਅੱਧੀ ਰਾਤ ਨੂੰ ਬਨਾਰਸ ਦੀਆਂ ਗਲੀਆਂ, ਸੜਕਾਂ ਤੇ ਰੇਲਵੇ ਸਟੇਸ਼ਨ ’ਤੇ ਵਿਕਾਸ ਦੇ ਕੰਮਾਂ ਦਾ ਜਾਇਜ਼ਾ ਲਿਆ

ਵਾਰਾਨਸੀ (ਉੱਤਰ ਪ੍ਰਦੇਸ਼), 14 ਦਸੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੋਮਵਾਰ ਅੱਧੀ ਰਾਤ ਤੋਂ ਬਾਅਦ ਵਾਰਾਨਸੀ ਦੀਆਂ ਸੜਕਾਂ 'ਤੇ ਨਿਕਲ ਕੇ ਕਾਸ਼ੀ ਵਿਸ਼ਵਨਾਥ ਧਾਮ ਅਤੇ ਬਨਾਰਸ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਦੇਰ ਰਾਤ ਕਰੀਬ 1 ਵਜੇ ਪੋਸਟ ਕੀਤੇ ਗਏ ਟਵੀਟ ਵਿੱਚ ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਨੇ ਵਾਰਾਨਸੀ ਵਿੱਚ ਮੁੱਖ ਵਿਕਾਸ ਕਾਰਜਾਂ ਦਾ ਨਿਰੀਖਣ ਕੀਤਾ। ਵਾਰਾਨਸੀ 2014 ਤੋਂ ਪ੍ਰਧਾਨ ਮੰਤਰੀ ਦਾ ਸੰਸਦੀ ਖੇਤਰ ਹੈ।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਮਿਲੀ ਜੁਲੀ ਤਹਿਜ਼ੀਬ ਅਤੇ ਕੱਟੜਤਾ ਦੀ ਸਿਆਸਤ

ਜਨਤਕ ਅਦਾਰਿਆਂ ਦੀ ਵੇਚ-ਵੱਟ

ਜਨਤਕ ਅਦਾਰਿਆਂ ਦੀ ਵੇਚ-ਵੱਟ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਸਨਅਤੀ ਨਿਕਾਸ ਅਤੇ ਭੋਜਨ ਦੀ ਗੁਣਵੱਤਾ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਪਾਕਿਸਤਾਨ ਲਈ ਕੋਈ ਸੌਖਾ ਰਾਹ ਨਹੀਂ

ਵਕਤੋਂ ਖੁੰਝ ਗਈ ਆਰਬੀਆਈ

ਵਕਤੋਂ ਖੁੰਝ ਗਈ ਆਰਬੀਆਈ

ਸ਼ਹਿਰ

View All