ਮੋਦੀ ਵੱਲੋਂ ਦੋ ਖੇਤੀ ਯੋਜਨਾਵਾਂ ਦਾ ਆਗ਼ਾਜ਼ ਅੱਜ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਪੀ ਐੱਮ ਧਨ ਧਾਨਿਆ ਕ੍ਰਿਸ਼ੀ ਯੋਜਨਾ’ ਸਮੇਤ ਖੇਤੀ ਸੈਕਟਰ ਲਈ 35,440 ਕਰੋੜ ਦੀ ਲਾਗਤ ਵਾਲੀਆਂ ਦੋ ਵੱਡੀਆਂ ਯੋਜਨਾਵਾਂ ਭਲਕੇ ਲਾਂਚ ਕੀਤੀਆਂ ਜਾਣਗੀਆਂ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ’ਚ ਕਿਹਾ ਕਿ ਉਹ ਭਾਰਤੀ ਖੇਤੀਬਾੜੀ ਖੋਜ...
Advertisement
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ‘ਪੀ ਐੱਮ ਧਨ ਧਾਨਿਆ ਕ੍ਰਿਸ਼ੀ ਯੋਜਨਾ’ ਸਮੇਤ ਖੇਤੀ ਸੈਕਟਰ ਲਈ 35,440 ਕਰੋੜ ਦੀ ਲਾਗਤ ਵਾਲੀਆਂ ਦੋ ਵੱਡੀਆਂ ਯੋਜਨਾਵਾਂ ਭਲਕੇ ਲਾਂਚ ਕੀਤੀਆਂ ਜਾਣਗੀਆਂ। ਪ੍ਰਧਾਨ ਮੰਤਰੀ ਦਫ਼ਤਰ ਨੇ ਇਕ ਬਿਆਨ ’ਚ ਕਿਹਾ ਕਿ ਉਹ ਭਾਰਤੀ ਖੇਤੀਬਾੜੀ ਖੋਜ ਸੰਸਥਾਨ ਦੇ ਵਿਸ਼ੇਸ਼ ਪ੍ਰੋਗਰਾਮ ’ਚ ਹਿੱਸਾ ਲੈਣਗੇ ਅਤੇ ਕਿਸਾਨਾਂ ਨਾਲ ਗੱਲਬਾਤ ਕਰਨਗੇ। ਪੀ ਐੱਮ ਧਨ ਧਾਨਿਆ ਕ੍ਰਿਸ਼ੀ ਯੋਜਨਾ 24 ਹਜ਼ਾਰ ਕਰੋੜ ਰੁਪਏ ਦੀ ਹੈ। ਮੋਦੀ ਵੱਲੋਂ ‘ਦਾਲਾਂ ’ਚ ਆਤਮ-ਨਿਰਭਰਤਾ ਮਿਸ਼ਨ’ ਵੀ ਲਾਂਚ ਕੀਤਾ ਜਾਵੇਗਾ ਜਿਸ ਲਈ 11,440 ਕਰੋੜ ਰੁਪਏ ਰੱਖੇ ਗਏ ਹਨ।
Advertisement
Advertisement
×