ਮੋਦੀ ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ

ਮੋਦੀ ਲਗਾਤਾਰ ਸੱਤਵੀਂ ਵਾਰ ਲਾਲ ਕਿਲ੍ਹੇ ਤੋਂ ਦੇਸ਼ ਨੂੰ ਸੰਬੋਧਨ ਕਰਨਗੇ

ਨਵੀਂ ਦਿੱਲੀ, 14 ਅਗਸਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਲਕੇ ਆਜ਼ਾਦੀ ਦਿਹਾੜੇ ਮੌਕੇ ਸੱਤਵੀਂ ਵਾਰ ਲਾਲ ਕਿਲ੍ਹੇ ਤੋਂ ਭਾਸ਼ਣ ਦੇਣਗੇ। ਕਰੋਨਾਵਾਇਰਸ ਮਹਾਮਾਰੀ, ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਅਤੇ ਦੇਸ਼ ਨੂੰ ਆਤਮਨਿਰਭਰ ਬਣਾਉਣ ਦੀ ਸਰਕਾਰ ਦੀ ਪਹਿਲ ਵਿਚਾਲੇ ਸ੍ਰੀ ਮੋਦੀ ਵੱਲੋਂ ਇਹ ਭਾਸ਼ਣ ਦਿੱਤਾ ਜਾਵੇਗਾ।

 

 

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਗੁਰਸ਼ਰਨ ਸਿੰਘ ਹੋਣ ਦੇ ਅਰਥ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਭਗਤ ਸਿੰਘ ਅਤੇ ਮਜ਼ਦੂਰ ਲਹਿਰ

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਕੋਈ ਦੂਰਦ੍ਰਿਸ਼ਟੀ ਹੈ ਵੀ ਜਾਂ ਨਹੀ?

ਨਵੇਂ ਸਿਆੜ

ਨਵੇਂ ਸਿਆੜ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਦੋ ਦੇਸ਼ ਤੇ ਦੋ ਵੱਖ ਵੱਖ ਸਮੇਂ

ਸ਼ਹਿਰ

View All