ਜੇ ਕਾਂਗਰਸ ਰਾਜਨੀਤੀ ਬਾਰੇ ਗੰਭੀਰ ਨਾ ਹੋਈ ਤਾਂ ਮੋਦੀ ਹੋਰ ਤਾਕਤਵਰ ਹੋ ਜਾਵੇਗਾ: ਮਮਤਾ : The Tribune India

ਜੇ ਕਾਂਗਰਸ ਰਾਜਨੀਤੀ ਬਾਰੇ ਗੰਭੀਰ ਨਾ ਹੋਈ ਤਾਂ ਮੋਦੀ ਹੋਰ ਤਾਕਤਵਰ ਹੋ ਜਾਵੇਗਾ: ਮਮਤਾ

ਜੇ ਕਾਂਗਰਸ ਰਾਜਨੀਤੀ ਬਾਰੇ ਗੰਭੀਰ ਨਾ ਹੋਈ ਤਾਂ ਮੋਦੀ ਹੋਰ ਤਾਕਤਵਰ ਹੋ ਜਾਵੇਗਾ: ਮਮਤਾ

ਪਣਜੀ, 30 ਅਕਤੂਬਰ

ਤ੍ਰਿਣਮੂਲ ਕਾਂਗਰਸ ਦੀ ਸੁਪਰੀਮੋ ਤੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਅੱਜ ਇਥੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੋਰ ਸ਼ਕਤੀਸ਼ਾਲੀ ਹੋਣਗੇ ਕਿਉਂਕਿ ਕਾਂਗਰਸ ਰਾਜਨੀਤੀ ਬਾਰੇ ਗੰਭੀਰ ਨਹੀਂ ਹੈ। ਉਨ੍ਹਾਂ ਦੇਸ਼ ਦੀ ਸਭ ਤੋਂ ਪੁਰਾਣੀ ਪਾਰਟੀ 'ਤੇ ਫੈਸਲੇ ਨਾ ਲੈਣ ਦਾ ਦੋਸ਼ ਲਗਾਇਆ ਹੈ। ਗੋਆ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਤਿੰਨ ਦਿਨਾਂ ਦੌਰੇ ਦੌਰਾਨ ਮਮਤਾ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਟਿੱਪਣੀ ਕਰਦਿਆਂ ਕਿਹਾ ਕਿ ਹੁਣ ਬਹੁਤ ਹੋਈ ਦਿੱਲੀ ਦੀ 'ਦਾਦਾਗਿਰੀ'।

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਮੁੱਖ ਖ਼ਬਰਾਂ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਅਮਿਤ ਸ਼ਾਹ ਸਥਿਤੀ ਦੇ ਜਾਇਜ਼ੇ ਲਈ ਮਨੀਪੁਰ ਪੁੱਜੇ

ਮੈਤੇਈ ਤੇ ਕੁਕੀ ਭਾਈਚਾਰਿਆਂ ਵਿਚਾਲੇ ਦੂਰੀਆਂ ਘਟਾਉਣ ਲਈ ਕਰਨਗੇ ਚਾਰਾਜੋਈ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਪਹਿਲਵਾਨਾਂ ਨੂੰ ਜੰਤਰ-ਮੰਤਰ ’ਤੇ ਮੁੜ ਧਰਨੇ ਦੀ ਆਗਿਆ ਨਹੀਂ

ਸ਼ਹਿਰ ’ਚ ਰੋਸ ਮੁਜ਼ਾਹਰੇ ਲਈ ਿਦੱਤੀ ਜਾ ਸਕਦੀ ਹੈ ਕੋਈ ਹੋਰ ਜਗ੍ਹਾ: ਿਦੱ...

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਫ਼ਾਰਸੀ ਦੀ ਥਾਂ ਸੌਖੀ ਪੰਜਾਬੀ ’ਚ ਮਿਲੇਗਾ ਜ਼ਮੀਨੀ ਰਿਕਾਰਡ

ਮੁੱਖ ਮੰਤਰੀ ਵੱਲੋਂ ਲੋਕਾਂ ਦੀ ਸਹੂਲਤ ਲਈ ਤਹਿਸੀਲ ਪੱਧਰ ’ਤੇ ਵਿਆਪਕ ਸੁਧ...

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਦਿੱਲੀ: ਨਾਬਾਲਗ ਲੜਕੀ ਦੀ ਚਾਕੂ ਤੇ ਪੱਥਰ ਮਾਰ ਕੇ ਹੱਤਿਆ

ਮੁਲਜ਼ਮ ਸਾਹਿਲ ਉੱਤਰ ਪ੍ਰਦੇਸ਼ ਦੇ ਬੁਲੰਦਸ਼ਹਿਰ ਤੋਂ ਗ੍ਰਿਫ਼ਤਾਰ

ਸ਼ਹਿਰ

View All