ਪੋਰਟ ਬਲੇਅਰ ’ਚ ਵੀਰ ਸਾਵਰਕਰ ਕੌਮਾਂਤਰੀ ਹਵਾਈ ਅੱਡੇ ਦੇ ਨਵੇਂ ਟਰਮੀਨਲ ਦਾ ਉਦਘਾਟਨ ਕਰਨਗੇ ਮੋਦੀ
ਨਵੀਂ ਦਿੱਲੀ, 17 ਜੁਲਾਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਪੋਰਟ ਬਲੇਅਰ ਵਿੱਚ ਵੀਰ ਸਾਵਰਕਰ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਸਾਂਝੀ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ੲਿਸ ’ਤੇ ਕਰੀਬ 710 ਕਰੋੜ ਰੁਪਏ ਖਰਚ ਹੋਏ ਹਨ। ...
Advertisement
ਨਵੀਂ ਦਿੱਲੀ, 17 ਜੁਲਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਵੀਡੀਓ ਕਾਨਫਰੰਸ ਰਾਹੀਂ ਪੋਰਟ ਬਲੇਅਰ ਵਿੱਚ ਵੀਰ ਸਾਵਰਕਰ ਅੰਤਰਰਾਸ਼ਟਰੀ ਹਵਾਈ ਅੱਡੇ ਦੀ ਨਵੀਂ ਸਾਂਝੀ ਟਰਮੀਨਲ ਇਮਾਰਤ ਦਾ ਉਦਘਾਟਨ ਕਰਨਗੇ। ੲਿਸ ’ਤੇ ਕਰੀਬ 710 ਕਰੋੜ ਰੁਪਏ ਖਰਚ ਹੋਏ ਹਨ।
Advertisement
Advertisement