ਕਾਰਗਿਲ ਵਿਜੈ ਦਿਵਸ ਵਿੱਚ ਅੱਜ ਸ਼ਿਰਕਤ ਕਰਨਗੇ ਮੋਦੀ
ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜੁਲਾਈ ਨੂੰ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ ਅਤੇ ਕਾਰਗਿਲ ਜੰਗ ਦੌਰਾਨ ਦੇਸ਼ ਲਈ ਜਾਨਾਂ ਵਾਰਨ ਵਾਲੇ ਫੌਜ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਂਝੀ ਕਰਦਿਆਂ...
Advertisement
ਨਵੀਂ ਦਿੱਲੀ:
ਪ੍ਰਧਾਨ ਮੰਤਰੀ ਨਰਿੰਦਰ ਮੋਦੀ 26 ਜੁਲਾਈ ਨੂੰ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ ਅਤੇ ਕਾਰਗਿਲ ਜੰਗ ਦੌਰਾਨ ਦੇਸ਼ ਲਈ ਜਾਨਾਂ ਵਾਰਨ ਵਾਲੇ ਫੌਜ ਦੇ ਬਹਾਦਰ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਇਹ ਜਾਣਕਾਰੀ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਂਝੀ ਕਰਦਿਆਂ ਦੱਸਿਆ ਕਿ ਪ੍ਰਧਾਨ ਮੰਤਰੀ ਇਸ ਤੋਂ ਬਾਅਦ ਸ਼ਿੰਕੁਨ ਲਾ ਟਨਲ ਪ੍ਰਾਜੈਕਟ ਦਾ ਵੀ ਉਦਘਾਟਨ ਕਰਨਗੇ। ਰੱਖਿਆ ਮੰਤਰਾਲ ਨੇ ਕਿਹਾ, ‘ਪ੍ਰਧਾਨ ਮੰਤਰੀ ਨਰਿੰਦਰ ਮੋਦੀ 25ਵੇਂ ਕਾਰਗਿਲ ਵਿਜੈ ਦਿਵਸ ਮੌਕੇ 26 ਜੁਲਾਈ ਨੂੰ ਸਵੇਰੇ 9:20 ਵਜੇ ਕਾਰਗਿਲ ਯੁੱਧ ਸਮਾਰਕ ਦਾ ਦੌਰਾ ਕਰਨਗੇ ਅਤੇ ਉਨ੍ਹਾਂ ਬਹਾਦਰਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। -ਪੀਟੀਆਈ
Advertisement
Advertisement