DT
PT
About The Punjabi Tribune Code Of Ethics Download App Advertise with us Classifieds
search-icon-img
search-icon-img
Advertisement

ਮਨੀ ਲਾਂਡਰਿੰਗ: ਦਿੱਲੀ ਹਾਈ ਕੋਰਟ ਵੱਲੋਂ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਰੱਦ ਕਰਨ ਦੀ ਪਟੀਸ਼ਨ ਖਾਰਜ

ਨਵੀਂ ਦਿੱਲੀ, 3 ਜੁਲਾਈ Jacqueline Fernandez's plea to quash FIR against her in Rs 200 crore money laundering case.ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਨੂੰ ਰੱਦ ਕਰਨ ਦੀ ਪਟੀਸ਼ਨ...
  • fb
  • twitter
  • whatsapp
  • whatsapp
Advertisement

ਨਵੀਂ ਦਿੱਲੀ, 3 ਜੁਲਾਈ

Jacqueline Fernandez's plea to quash FIR against her in Rs 200 crore money laundering case.ਦਿੱਲੀ ਹਾਈ ਕੋਰਟ ਨੇ 200 ਕਰੋੜ ਰੁਪਏ ਦੇ ਮਨੀ ਲਾਂਡਰਿੰਗ ਮਾਮਲੇ ਵਿੱਚ ਅਦਾਕਾਰਾ ਜੈਕੁਲਿਨ ਫਰਨਾਂਡੇਜ਼ ਦੀ ਐਫਆਈਆਰ ਨੂੰ ਰੱਦ ਕਰਨ ਦੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਅਦਾਕਾਰਾ ਕੋਲੋਂ ਪਹਿਲਾਂ 7.27 ਕਰੋੜ ਰੁਪਏ ਕੁਰਕ ਕੀਤੇ ਸਨ। ਇਸ ਤੋਂ ਪਹਿਲਾਂ ਵੀ ਅਦਾਕਾਰਾ ਕੋਲੋਂ ਇਸ ਮਾਮਲੇ ਸਬੰਧੀ ਕਈ ਵਾਰ ਪੁੱਛ-ਪੜਤਾਲ ਕੀਤੀ ਜਾ ਚੁੱਕੀ ਹੈ। ਇਹ ਮਾਮਲਾ ਸੁਕੇਸ਼ ਚੰਦਰਸ਼ੇਖਰ ਨਾਲ ਜੁੜਿਆ ਹੋਇਆ ਹੈ ਜਿਸ ਵਿਚ ਜੈਕੁਲਿਨ ਦਾ ਨਾਂ ਵੀ ਸਾਹਮਣੇ ਆਇਆ ਸੀ।

Advertisement

Advertisement
×