ਮਨੀ ਲੌਂਡਰਿੰਗ: ਈਡੀ ਵੱਲੋਂ ਕਸ਼ਮੀਰ ’ਚ ਕਈ ਥਾਈਂ ਛਾਪੇ

ਮਨੀ ਲੌਂਡਰਿੰਗ: ਈਡੀ ਵੱਲੋਂ ਕਸ਼ਮੀਰ ’ਚ ਕਈ ਥਾਈਂ ਛਾਪੇ

ਨਵੀਂ ਦਿੱਲੀ, 21 ਨਵੰਬਰ

ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜੰਮੂ ਤੇ ਕਸ਼ਮੀਰ ਬੈਂਕ ਵਿੱਚ ਕਥਿਤ ਸ਼ੱਕੀ ਲੈਣ-ਦੇਣ ਨਾਲ ਜੁੜੀ ਮਨੀ ਲੌਂਡਰਿੰਗ ਜਾਂਚ ਨੂੰ ਲੈ ਕੇ ਕਸ਼ਮੀਰ ਵਿੱਚ ਕਈ ਥਾਈਂ ਛਾਪੇ ਮਾਰੇ। ਕੇਂਦਰੀ ਜਾਂਚ ਏਜੰਸੀ ਨੇ ਪੀਐੱਮਐੱਲਏ ਤਹਿਤ ਸ੍ਰੀਨਗਰ ਵਿੱਚ ਸੱਤ ਟਿਕਾਣਿਆਂ ਅਤੇ ਅਨੰਤਨਾਗ ਜ਼ਿਲ੍ਹੇ ਵਿੱਚ ਇਕ ਥਾਂ ’ਤੇ ਛਾਪੇ ਮਾਰੇ। ਈਡੀ ਨੇ ਮਹਿਮਾਨ ਨਿਵਾਜ਼ੀ, ਖੇਤੀ ਆਧਾਰਿਤ ਸਨਅਤਾਂ, ਸਿਵਲ ਕੰਸਟ੍ਰਕਸ਼ਨ ਤੇ ਰੀਅਲ ਅਸਟੇਟ ਕਾਰੋਬਾਰਾਂ ਨਾਲ ਜੁੜੀਆਂ ਕੰਪਨੀਆਂ ਤੇ ਟਰੇਡਰਾਂ ਦੇ ਟਿਕਾਣਿਆਂ ’ਤੇ ਛਾਪੇ ਮਾਰੇ। -ਪੀਟੀਆਈ

ਸਭ ਤੋਂ ਵੱਧ ਪੜ੍ਹੀਆਂ ਖ਼ਬਰਾਂ

ਜ਼ਰੂਰ ਪੜ੍ਹੋ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਗੁਰੂ ਨਾਨਕ ਜੀ ਦੇ ਸੁਨੇਹੇ ਦੀ ਸਮਾਜਿਕ ਪ੍ਰਸੰਗਕਤਾ

ਇਹ ਲੜਾਈ ਬਹੁਤ ਵਿਸ਼ਾਲ ਹੈ!

ਇਹ ਲੜਾਈ ਬਹੁਤ ਵਿਸ਼ਾਲ ਹੈ!

ਸਵੇਰ ਹੋਣ ਤਕ

ਸਵੇਰ ਹੋਣ ਤਕ

ਗੱਲ ਇਕ ਕਿਤਾਬ ਦੀ

ਗੱਲ ਇਕ ਕਿਤਾਬ ਦੀ

ਮੁੱਖ ਖ਼ਬਰਾਂ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਮੰਗਾਂ ’ਤੇ ਕੋਈ ਸਮਝੌਤਾ ਨਹੀਂ, ਕੇਂਦਰ ਤਿੰਨੋਂ ਕਾਨੂੰਨ ਵਾਪਸ ਲਵੇ

ਪ੍ਰਧਾਨ ਮੰਤਰੀ ਕਿਸਾਨਾਂ ਦੇ ‘ਮਨ ਕੀ ਬਾਤ’ ਸਮਝਣ: ਕਿਸਾਨ ਜਥੇਬੰਦੀਆਂ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

ਕੇਂਦਰ ਵੱਲੋਂ ਕਿਸਾਨਾਂ ਨਾਲ ਬੈਠਕ ਅੱਜ

32 ਕਿਸਾਨ ਜਥੇਬੰਦੀਆਂ ਨੂੰ ਪੱਤਰ ਭੇਜਿਆ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਖੇਤੀ ਬਿੱਲ ਵਾਪਸ ਨਾ ਲਏ ਤਾਂ ਐੱਨਡੀਏ ਨੂੰ ਸਮਰਥਨ ਬਾਰੇ ਮੁੜ ਸੋਚਾਂਗੇ: ਬੇਨੀਵਾਲ

ਅਮਿਤ ਸ਼ਾਹ ਨੂੰ ਖੇਤੀ ਕਾਨੂੰਨ ਵਾਪਸ ਲੈਣ ਦੀ ਅਪੀਲ ਕੀਤੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਦਿੱਲੀ ਵਿੱਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ 5ਵੇਂ ਦਿਨ ਵੀ ਜਾਰੀ

ਕੌਮੀ ਰਾਜਧਾਨੀ ਵਿੱਚ ਦਾਖਲ ਹੋਣ ਵਾਲੇ ਰਸਤਿਆਂ ਨੂੰ ਜਾਮ ਕਰਨ ਦੀ ਦਿੱਤੀ ...

ਸ਼ਹਿਰ

View All